Home /muktsar /

ਸੁਖਬੀਰ ਸਿੰਘ ਬਾਦਲ ਨੇ ਮੀਂਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਭੇਜਿਆ ਪਾਣੀ ਦੀ ਨਿਕਾਸੀ ਲਈ ਸਾਮਾਨ  

ਸੁਖਬੀਰ

ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨੇ ਰਾਹਤ ਦੇ ਤੌਰ 'ਤੇ ਇਨ੍ਹਾਂ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਦੇ ਲਈ ਪੰਪ ਅਤੇ ਮੋਟਰਾਂ ਭੇਜੀਆਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਕੱਲ੍ਹ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਸੀ, ਜਿੱਥੇ ਫੌਰੀ ਰਾਹਤ ਦੇ ਤੌਰ 'ਤੇ ਉਨ੍ਹਾਂ ਨੇ ਇਹ ਸਾਮਾਨ ਭੇਜਿਆ ਹੈ ।

ਹੋਰ ਪੜ੍ਹੋ ...
  • Share this:
    ਕੁਨਾਲ ਧੂੜੀਆ,

    ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨੇ ਰਾਹਤ ਦੇ ਤੌਰ 'ਤੇ ਇਨ੍ਹਾਂ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਦੇ ਲਈ ਪੰਪ ਅਤੇ ਮੋਟਰਾਂ ਭੇਜੀਆਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਕੱਲ੍ਹ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਸੀ, ਜਿੱਥੇ ਫੌਰੀ ਰਾਹਤ ਦੇ ਤੌਰ 'ਤੇ ਉਨ੍ਹਾਂ ਨੇ ਇਹ ਸਾਮਾਨ ਭੇਜਿਆ ਹੈ ।
    Published by:Drishti Gupta
    First published:

    Tags: Monsoon, Muktsar, Punjab, Sukhbir Badal

    ਅਗਲੀ ਖਬਰ