Home /muktsar /

ਸ੍ਰੀ ਮੁਕਤਸਰ ਸਾਹਿਬ : ਨੌਜਵਾਨ ਭਾਰਤ ਸਭਾ ਵੱਲੋਂ ਨਸ਼ੇ ਵਿਰੁੱਧ ਕੱਢਿਆ ਗਿਆ ਮਾਰਚ

X
ਸ੍ਰੀ

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ  ਨੌਜਵਾਨ ਭਾਰਤ ਸਭਾ ਵੱਲੋਂ ਨਸ਼ੇ ਵਿਰੁੱਧ ਮਾਰਚ ਕੱਢਿਆ ਗਿਆ। ਇਹ ਮਾਰਚ ਪਿੰਡ ਮੌੜ ਤੋਂ ਸ਼ੁਰੂ ਹੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ।

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ  ਨੌਜਵਾਨ ਭਾਰਤ ਸਭਾ ਵੱਲੋਂ ਨਸ਼ੇ ਵਿਰੁੱਧ ਮਾਰਚ ਕੱਢਿਆ ਗਿਆ। ਇਹ ਮਾਰਚ ਪਿੰਡ ਮੌੜ ਤੋਂ ਸ਼ੁਰੂ ਹੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ।

    ਨਸ਼ੇ ਵਿਰੁੱਧ ਮਾਰਚ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਤੋਂ ਨਸ਼ੇ 'ਤੇ ਰੋਕ ਨਹੀਂ ਲੱਗ ਰਹੀ। ਸਰਕਾਰ ਦੇ ਵਿਧਾਇਕ ਗੁਜਰਾਤ 'ਚ ਪ੍ਰਚਾਰ ਕਰ ਰਹੇ ਹਨ। ਪੰਜਾਬ ਦੇ ਹਾਲਾਤ ਦਿਨ- ਬ- ਦਿਨ ਬਦਤਰ ਹੋ ਰਹੇ ਹਨ।

    First published:

    Tags: Awareness scheme, Chetna march, Drug, March, Muktsar