ਕੁਨਾਲ ਧੂੜੀਆ
ਮਲੋਟ: ਅੱਜ ਮਲੌਟ ਵਿਚ ਰਾਜ ਪੱਧਰੀ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਮਾਜਿਕ ਸੁਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਨੇ ਸ਼ਿਰਕਤ ਕੀਤੀ। ਡਾਇਰੈਕਟਰ ਸਮਾਜ ਭਲਾਈ ਅਤੇ ਜ਼ਿਲ੍ਹਾ ਪ੍ਰਸਾਸਸ਼ਨ ਨੇ ਵੀ ਸ਼ਿਰਕਤ ਕੀਤੀ।
ਮੰਤਰੀ ਦੇ ਸਮਾਗਮ ਵਿਚ ਬੋਲਣ ਦੇ ਸ਼ੁਰੂ ਕਰਨ ਉਪਰੰਤ ਹੀ ਪਹਿਲੇ ਤੋਂ ਸਮਾਗਮ ਵਿਚ ਬੈਠੇ ਬੇਰੁਜ਼ਗਾਰ ਵਿਮੁਕਤ ਜਾਤੀਆਂ ਸੰਘ ਦੇ ਲੋਕਾਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਨਾਹਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਿਸ ਇਨ੍ਹਾਂ ਲੋਕਾਂ ਨੂੰ ਪੰਡਾਲ ਵਿਚੋਂ ਬਹਾਰ ਕੱਢ ਕੇ ਲੇ ਗਈ ਅਤੇ ਕਈਆਂ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਉਣਾ ਨੂੰ ਛੱਡ ਦਿਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।