Home /muktsar /

Sri Muktsar Sahib: ਇਸ ਕ੍ਰਿਕਟ ਮੈਚ ਦੀ ਅਗਵਾਈ ਕਰਨਗੇ DC ਅਤੇ SSP

Sri Muktsar Sahib: ਇਸ ਕ੍ਰਿਕਟ ਮੈਚ ਦੀ ਅਗਵਾਈ ਕਰਨਗੇ DC ਅਤੇ SSP

DC V/S SSP ਹੋਵੇਗਾ ਕ੍ਰਿਕਟ ਮੈਚ

DC V/S SSP ਹੋਵੇਗਾ ਕ੍ਰਿਕਟ ਮੈਚ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਖੇਡਾਂ ਵਤਨ ਪੰਜਾਬ ਦੀਆ ਤਹਿਤ ਵੱਖ ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉੱਥੇ ਹੀ ਇਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਦਿਖਾਏ ਨਕਸ਼ੇ ਕਦਮਾਂ ਉੱਪਰ ਚੱਲਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਸੰਦੇਸ਼ ਦਿੰਦਿਆਂ ਹੋਇਆ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇੱਕ ਕ੍ਰਿਕਟ ਮੈਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਖੇਡਾਂ ਵਤਨ ਪੰਜਾਬ ਦੀਆ ਤਹਿਤ ਵੱਖ ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉੱਥੇ ਹੀ ਇਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਦਿਖਾਏ ਨਕਸ਼ੇ ਕਦਮਾਂ ਉੱਪਰ ਚੱਲਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਸੰਦੇਸ਼ ਦਿੰਦਿਆਂ ਹੋਇਆ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇੱਕ ਕ੍ਰਿਕਟ ਮੈਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

  ਇਹ ਕ੍ਰਿਕਟ ਮੈਚ ਦੋ ਟੀਮਾਂ ਵਿਚਕਾਰ ਖੇਡਿਆ ਜਾਣਾ ਹੈ ਜਿਸ ਵਿੱਚ ਇੱਕ ਟੀਮ ਡੀ ਸੀ ਇਲੈਵਨ ਜਿਸਦੀ        ਅਗਵਾਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਕਰਨਗੇ ਅਤੇ ਦੂਜੀ ਟੀਮ ਐਸ ਐਸ ਪੀ ਇਲੈਵਨ ਦੀ ਅਗਵਾਈ ਡਾ ਸਚਿਨ ਗੁਪਤਾ ਐੱਸ. ਐਸ. ਪੀ. ਕਰਨਗੇ।

  ਇਸ ਸਬੰਧੀ ਜਾਣਕਾਰੀ ਦਿੰਦਿਆ ਦੀਪਕ ਗਰਗ ਜ਼ਿਲ੍ਹਾ ਪ੍ਰਧਾਨ ਅਗਰਵਾਲ ਸਮਾਜ ਸਭਾ (ਰਜਿ) ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਕ੍ਰਿਕਟ ਮੈਚ ਮਹਾਰਾਜਾ ਅਗਰਸੈਨ ਜਯੰਤੀ ਨੂੰ ਸਮਰਪਿਤ ਹੈ। ਇਹ ਕ੍ਰਿਕਟ ਮੈਚ 25 ਸਤੰਬਰ ਦਿਨ ਐਤਵਾਰ ਨੂੰ ਸਵੇਰੇ 6.30 ਨੈਸ਼ਨਲ ਪਬਲਿਕ ਸਕੂਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿੱਚ ਖੇਡਿਆ ਜਾਵੇਗਾ।

  Published by:Rupinder Kaur Sabherwal
  First published:

  Tags: Muktsar, Punjab