Home /muktsar /

100 ਸਾਲ ਤੋਂ ਜ਼ਿਆਦਾ ਉਮਰ ਵਾਲੇ ਵੋਟਰਾਂ ਨੂੰ ਕੀਤਾ ਸਨਮਾਨਿਤ

100 ਸਾਲ ਤੋਂ ਜ਼ਿਆਦਾ ਉਮਰ ਵਾਲੇ ਵੋਟਰਾਂ ਨੂੰ ਕੀਤਾ ਸਨਮਾਨਿਤ

100 ਸਾਲ ਤੋਂ ਜ਼ਿਆਦਾ ਉਮਰ ਵਾਲੇ ਵੋਟਰਾਂ ਨੂੰ ਕੀਤਾ ਸਨਮਾਨਿਤ

100 ਸਾਲ ਤੋਂ ਜ਼ਿਆਦਾ ਉਮਰ ਵਾਲੇ ਵੋਟਰਾਂ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਬਜ਼ਰੁਗ ਦਿਵਸ ਦੇ ਮੌਕੇ 'ਤੇ ਜ਼ਿਲ੍ਹੇ ਦੇ ਸਮੂਹ ਸੀਨੇਟੇਨੇਰੀਅਨ ਵੋਟਰਜ ਭਾਵ ਕਿ100 ਸਾਲਾਂ ਤੋਂ ਜਿਆਦਾ ਉਮਰ ਵਾਲੇ ਵੋਟਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਹਰਬੰਸ ਸਿੰਘ, ਚੋਣ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ 142 ਵੋਟਰਾਂ ਨੂੰ ਉਨ੍ਹਾਂ ਦੇ ਸਬੰਧਤ ਬੂਥ ਲੈਵਲ ਅਫਸਰਾਂ ਰਾਹੀਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਮੁਕਤਸਰ ਸਾਹਿਬ- ਅੰਤਰਰਾਸ਼ਟਰੀ ਬਜ਼ਰੁਗ ਦਿਵਸ ਦੇ ਮੌਕੇ 'ਤੇ ਜ਼ਿਲ੍ਹੇ ਦੇ ਸਮੂਹ ਸੀਨੇਟੇਨੇਰੀਅਨ ਵੋਟਰਜ ਭਾਵ ਕਿ100 ਸਾਲਾਂ ਤੋਂ ਜਿਆਦਾ ਉਮਰ ਵਾਲੇ ਵੋਟਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਹਰਬੰਸ ਸਿੰਘ, ਚੋਣ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ 142 ਵੋਟਰਾਂ ਨੂੰ ਉਨ੍ਹਾਂ ਦੇ ਸਬੰਧਤ ਬੂਥ ਲੈਵਲ ਅਫਸਰਾਂ ਰਾਹੀਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

    ਉਨ੍ਹਾਂ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਿਵੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਵਿੱਚ 31, 84-ਗਿੱਦੜਬਾਹਾ ਵਿੱਚ 35, 85-ਮਲੋਟ ਵਿੱਚ 34 ਅਤੇ 86-ਮੁਕਤਸਰ ਵਿੱਚ 42 ਸੀਨੇਟੇਨੇਰੀਅਨ ਵੋਟਰਜ ਹਨ। ਜਿਨ੍ਹਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

    Published by:Drishti Gupta
    First published:

    Tags: Muktsar, Punjab, Voter