Home /News /national /

ਆਈਜੀਆਈ ਏਅਰਪੋਰਟ 'ਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵਿਅਕਤੀ ਨੂੰ ਆਈ ਪ੍ਰੀ-ਰਿਕਾਰਡ ਕਾਲ

ਆਈਜੀਆਈ ਏਅਰਪੋਰਟ 'ਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵਿਅਕਤੀ ਨੂੰ ਆਈ ਪ੍ਰੀ-ਰਿਕਾਰਡ ਕਾਲ

ਪ੍ਰੀ-ਰਿਕਾਰਡ ਕਾਲ 'ਚ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰ ਰਹੇ ਸਨ ਖਾਲਿਸਤਾਨੀ

ਪ੍ਰੀ-ਰਿਕਾਰਡ ਕਾਲ 'ਚ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰ ਰਹੇ ਸਨ ਖਾਲਿਸਤਾਨੀ

23 ਮਾਰਚ ਨੂੰ ਸਵੇਰੇ 2 ਵਜੇ ਦੇ ਕਰੀਬ ਆਈਜੀਆਈ ਏਅਰਪੋਰਟ ਟਰਮੀਨਲ 2 'ਤੇ ਇੱਕ ਵਿਅਕਤੀ ਮੁੰਬਈ ਜਾਣ ਵਾਲੀ ਫਲਾਈਟ ਦੀ ਉਡੀਕ ਕਰ ਰਿਹਾ ਸੀ। ਵਿਅਕਤੀ ਨੂੰ ਸਵੇਰੇ 2 ਵਜੇ ਦੇ ਕਰੀਬ ਪ੍ਰੀ-ਰਿਕਾਰਡ ਕਾਲ ਆਈ। ਜਿਸ ਵਿੱਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰ ਰਹੇ ਸਨ, ਉਨ੍ਹਾਂ ਕਿਹਾ ਕਿ ਉਹ ਪ੍ਰਗਤੀ ਮੈਦਾਨ 'ਤੇ ਕਬਜ਼ਾ ਕਰ ਲੈਣਗੇ ਅਤੇ ਭਾਰਤ ਦਾ ਝੰਡਾ ਉਤਾਰ ਦੇਣਗੇ ਅਤੇ ਪੀਐਮ ਮੋਦੀ ਜੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਵੀ ਇਹ ਲੋਕ ਉਲਟੀਆਂ-ਸਿੱਧੀਆਂ ਗੱਲਾਂ ਕਰ ਰਹੇ ਸਨ।

ਹੋਰ ਪੜ੍ਹੋ ...
  • Last Updated :
  • Share this:

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ 23 ਮਾਰਚ ਨੂੰ ਸਵੇਰੇ 2 ਵਜੇ ਦੇ ਕਰੀਬ ਆਈਜੀਆਈ ਏਅਰਪੋਰਟ ਟਰਮੀਨਲ 2 'ਤੇ ਇੱਕ ਵਿਅਕਤੀ ਮੁੰਬਈ ਜਾਣ ਵਾਲੀ ਫਲਾਈਟ ਦੀ ਉਡੀਕ ਕਰ ਰਿਹਾ ਸੀ। ਵਿਅਕਤੀ ਨੂੰ ਸਵੇਰੇ 2 ਵਜੇ ਦੇ ਕਰੀਬ ਪ੍ਰੀ-ਰਿਕਾਰਡ ਕਾਲ ਆਈ। ਜਿਸ ਵਿੱਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰ ਰਹੇ ਸਨ, ਉਨ੍ਹਾਂ ਕਿਹਾ ਕਿ ਉਹ ਪ੍ਰਗਤੀ ਮੈਦਾਨ 'ਤੇ ਕਬਜ਼ਾ ਕਰ ਲੈਣਗੇ ਅਤੇ ਭਾਰਤ ਦਾ ਝੰਡਾ ਉਤਾਰ ਦੇਣਗੇ ਅਤੇ ਪੀਐਮ ਮੋਦੀ ਜੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਵੀ ਇਹ ਲੋਕ ਉਲਟੀਆਂ-ਸਿੱਧੀਆਂ ਗੱਲਾਂ ਕਰ ਰਹੇ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਅਜਿਹੀਆਂ ਕਈ ਪ੍ਰੀ-ਰਿਕਾਰਡ ਕਾਲਾਂ ਆ ਚੁੱਕੀਆਂ ਹਨ।

ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਦਿੱਲੀ ਆਈਜੀਆਈ ਪੁਲਿਸ ਨੇ ਇਸ ਮਾਮਲੇ ਵਿੱਚ 153ਏ ਅਤੇ 505 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Published by:Shiv Kumar
First published:

Tags: Amritpal singh, IGI Delhi, Pre-recorded call