Home /News /national /

Accident: ਵਿਆਹ ਸਮਾਗਮ ਤੋਂ ਪਰਤਣ ਸਮੇਂ ਦਰੱਖਤ 'ਚ ਵੱਜੀ ਕਾਰ, 2 ਦੋਸਤਾਂ ਦੀ ਮੌਤ, 2 ਦੀ ਹਾਲਤ ਗੰਭੀਰ

Road Accident: ਹਰਿਆਣਾ (Haryana News) ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸਾ ਦਾਦਰੀ-ਸਤਨਾਲੀ ਰੋਡ 'ਤੇ ਪਿੰਡ ਰਾਮਬਾਸ ਨੇੜੇ ਵਾਪਰਿਆ। ਜਿੱਥੇ ਇੱਕ ਤੇਜ਼ ਰਫਤਾਰ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸਿੱਧੀ ਦਰੱਖਤ ਨਾਲ (Accident) ਜਾ ਟਕਰਾਈ। ਇਸ ਦਰਦਨਾਕ ਹਾਦਸੇ 'ਚ ਕਾਰ 'ਚ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ (2 Killed in Accident) ਹੋ ਗਈ।

ਹੋਰ ਪੜ੍ਹੋ ...
 • Share this:
  ਚਰਖੀ ਦਾਦਰੀ: Road Accident: ਹਰਿਆਣਾ (Haryana News) ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸਾ ਦਾਦਰੀ-ਸਤਨਾਲੀ ਰੋਡ 'ਤੇ ਪਿੰਡ ਰਾਮਬਾਸ ਨੇੜੇ ਵਾਪਰਿਆ। ਜਿੱਥੇ ਇੱਕ ਤੇਜ਼ ਰਫਤਾਰ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸਿੱਧੀ ਦਰੱਖਤ ਨਾਲ (Accident) ਜਾ ਟਕਰਾਈ। ਇਸ ਦਰਦਨਾਕ ਹਾਦਸੇ 'ਚ ਕਾਰ 'ਚ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ (2 Killed in Accident) ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ 'ਚ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।

  ਮ੍ਰਿਤਕਾਂ ਦੀ ਪਛਾਣ ਪਿੰਡ ਕਿਤਲਾਣਾ ਵਾਸੀ ਰਾਜਿੰਦਰ ਅਤੇ ਵਿਕਾਸ ਵਜੋਂ ਹੋਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਦਾਦਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਦੋ ਗੰਭੀਰ ਜ਼ਖਮੀ ਨੌਜਵਾਨਾਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ 'ਚ ਸਵਾਰ ਚਾਰੇ ਨੌਜਵਾਨ ਪਿੰਡ ਰੁੜੋਲ 'ਚ ਇਕ ਵਿਆਹ ਸਮਾਗਮ 'ਚ ਗਏ ਹੋਏ ਸਨ। ਇਹ ਹਾਦਸਾ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ।

  ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਝੱਜੂ ਕਲਾਂ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਲਾਸ਼ਾਂ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
  Published by:Krishan Sharma
  First published:

  Tags: Accident, Crime news, Haryana, Road accident

  ਅਗਲੀ ਖਬਰ