ਜਿੱਤ ਤੋਂ ਬਾਅਦ ਮਮਤਾ ਬੈਨਰਜੀ ਗੁਰੂ ਘਰ ਨਤਮਸਤਕ, ਲਾਏ ਬੋਲੇ ਸੋ ਨਿਹਾਲ ਦੇ ਜੈਕਾਰੇ

News18 Punjabi | News18 Punjab
Updated: May 4, 2021, 5:47 PM IST
share image
ਜਿੱਤ ਤੋਂ ਬਾਅਦ ਮਮਤਾ ਬੈਨਰਜੀ ਗੁਰੂ ਘਰ ਨਤਮਸਤਕ, ਲਾਏ ਬੋਲੇ ਸੋ ਨਿਹਾਲ ਦੇ ਜੈਕਾਰੇ
ਫਾਇਲ ਫੋਟੋ

  • Share this:
  • Facebook share img
  • Twitter share img
  • Linkedin share img
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਤੀਜੀ ਵਾਰ ਮੁੱਖ ਮੰਤਰੀ ਬਣਨ ਜਾ ਰਹੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਭਵਾਨੀਪੁਰ ਦੇ ਗੁਰਦੁਆਰੇ ਵਿਚ ਮੱਥਾ ਟੇਕਿਆ।

ਇਸ ਦੌਰਾਨ ਉਨ੍ਹਾਂ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਾਏ। ਮਮਤਾ ਨੇ ਇਸ ਗੁਰਦੁਆਰੇ ਨੇੜੇ ਗੁਰੂ ਗੋਬਿੰਦ ਸਿੰਘ ਦੇ ਨਾਂ 'ਤੇ ਗੇਟ ਬਣਾਉਣ ਦੀ ਮਨਜ਼ੂਰੀ ਛੇ ਮਹੀਨੇ ਪਹਿਲਾਂ ਹੀ ਦੇ ਦਿੱਤੀ ਹੋਈ ਹੈ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਵੀ ਮੌਜੂਦ ਸਨ। ਉਨ੍ਹਾਂ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਾਏ।

Published by: Gurwinder Singh
First published: May 4, 2021, 4:21 PM IST
ਹੋਰ ਪੜ੍ਹੋ
ਅਗਲੀ ਖ਼ਬਰ