• Home
  • »
  • News
  • »
  • national
  • »
  • ANDHRA PRADESH FORMER ASSEMBLY SPEAKER KODELA SIVA PRASAD RAO SUICIDE ATTEMPT

ਆਂਧਰਾ ਪ੍ਰਦੇਸ਼ : ਸਾਬਕਾ ਸਪੀਕਰ ਨੇ ਕੀਤੇ ਖੁਦਕੁਸ਼ੀ ਦੀ ਕੋਸ਼ਿਸ਼, ਹਾਲਤ ਨਾਜ਼ੁਕ

  • Share this:
    ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ (Andhra Pradesh Vidhansabha) ਕੋਡੇਲਾ ਸ਼ਿਵ ਪ੍ਰਸਾਦ ਰਾਵ (Kodela Siva Prasad Rao) ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹੈਦਰਾਬਾਦ ਸਥਿਤ ਇੰਡੋ ਅਮਰੀਕਨ ਕੈਂਸ਼ਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

    ਤੇਲਗੂ ਦੇਸ਼ਮ ਪਾਰਟੀ (TDP) ਦੇ ਨੇਤਾ ਕੋਡੇਲਾ ਸ਼ਿਵ ਪ੍ਰਸਾਦ ਰਾਵ ਵੱਲੋਂ ਆਤਮਹੱਤਿਆ ਕਰਨ ਦੀ ਕੋਸ਼ਿਸ਼ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਵ ਲੰਮੇਂ ਸਮੇ ਤੋਂ ਕੁਝ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਜਿਸ ਕਰਕੇ ਉਹ ਡਿਪਰੈਸ਼ਨ ਵਿਚ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ।
    First published: