ਅਨਿਲ ਵਿਜ ਦਾ ਵੱਡਾ ਬਿਆਨ: ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਬਾਤ ਲਈ ਲਿਖਾਂਗਾ ਚਿੱਠੀ ਤਾਂ ਜੋ ਕਿਸਾਨਾਂ ਨੂੰ ਉਠਾਇਆ ਜਾ ਸਕੇ
ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਮਹਾਮਾਰੀ ਮੁੜ ਤੋਂ ਆਪਣਾ ਕਾਤਲਾਨਾ ਕਹਿਰ ਮਚਾ ਰਹੀ ਹੈ ਤੇ ਮੈਂ ਆਪਣੇ ਕਿਸਾਨਾਂ ਨੂੰ ਕੋਰੋਨਾ ਤੋਂ ਬਚਾਉਣਾ ਚਾਹੁੰਦਾ ਹਾਂ।
ਗੌਰਤਲਬ ਹੈ ਕਿ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। 26 ਜਨਵਰੀ ਨੂੰ ਦਿੱਲੀ ਚ ਹੋਈ ਹਿੰਸਾ ਤੋਂ ਬਾਅਦ ਸਰਕਾਰ ਨਾਲ ਕਿਸਾਨਾਂ ਦੀ ਕੋਈ ਗੱਲ ਬਾਤ ਨਹੀਂ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anil vij, Farmers Protest