Home /News /national /

ਟਿੱਕਰੀ ਬਾਰਡਰ 'ਤੇ ਕਿਸਾਨ ਨੇ ਲਿਆ ਫਾਹਾ, ਖੁਦਕੁਸ਼ੀ ਨੋਟ 'ਚ ਖੇਤੀ ਕਾਨੂੰਨਾਂ ਨੂੰ ਦੱਸਿਆ ਜ਼ਿੰਮੇਵਾਰ

 • Share this:
  ਟਿੱਕਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਐਤਵਾਰ ਨੂੰ ਟਿੱਕਰੀ-ਬਹਾਦੁਰਗੜ੍ਹ ਸਰਹੱਦ 'ਤੇ ਦਰੱਖਤ ਨਾਲ ਲਟਕ ਕੇ 48 ਸਾਲਾ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਉਸ ਨੇ ਖ਼ੁਦਕੁਸ਼ੀ ਨੋਟ ਛੱਡਿਆ ਹੈ ਜਿਸ ਵਿੱਚ ਉਸ ਨੇ ਖੁ਼ਦਕੁਸ਼ੀ ਲਈ ਖੇਤੀ ਕਾਨੂੰਨਾਂ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ।  ਕਿਸਾਨ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਰਾਜਬੀਰ ਵਜੋਂ ਹੋਈ ਹੈ। ਕਿਸਾਨ ਨੇ ਇਕ ਖੁਦਕੁਸ਼ੀ ਨੋਟ ਵੀ ਛੱਡਿਆ ਹੈ ਜਿਸ ਵਿਚ ਖੇਤੀ ਕਾਨੂੰਨਾਂ ਨੂੰ ਮੌਤ ਲਈ ਜਿ਼ੰਮੇਵਾਰ ਦੱਸਿਆ ਹੈ।
  Published by:Gurwinder Singh
  First published:

  Tags: Farmer suicide, Kisan andolan

  ਅਗਲੀ ਖਬਰ