ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

News18 Punjabi | News18 Punjab
Updated: February 17, 2020, 3:52 PM IST
share image
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

  • Share this:
  • Facebook share img
  • Twitter share img
  • Linkedin share img
ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਦਿੱਲੀ ਸਰਕਾਰ ਸਕੱਤਰੇਤ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕਈ ਸੀਨੀਅਰ ਸਕੱਤਰੇਤ ਅਧਿਕਾਰੀ ਵੀ ਮੌਜੂਦ ਸਨ। ਪਾਰਟੀ ਦੀ ਭਾਰੀ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਜਾਣਕਾਰੀ ਅਨੁਸਾਰ ਕੇਜਰੀਵਾਲ ਕੈਬਨਿਟ ਦੇ ਹੋਰ ਮੰਤਰੀਆਂ ਨੇ ਵੀ ਅਹੁਦਾ ਸੰਭਾਲ ਲਿਆ ਹੈ। ਮਨੀਸ਼ ਸਿਸੋਦੀਆ ਨੇ ਸਕੱਤਰੇਤ ਸੰਭਾਲਿਆ। ਸਿਸੋਦੀਆ ਦਾ ਮੰਤਰੀ ਵਜੋਂ ਇਹ ਤੀਜਾ ਕਾਰਜਕਾਲ ਹੈ।
First published: February 17, 2020
ਹੋਰ ਪੜ੍ਹੋ
ਅਗਲੀ ਖ਼ਬਰ