Home /News /national /

ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, 10 ਯੂਟਿਊਬ ਚੈਨਲਾਂ ਖਿਲਾਫ ਚੁੱਕਿਆ ਇਹ ਕਦਮ

ਭਾਰਤ ਸਰਕਾਰ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ ਸਬੰਧਾਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲੇ ਕੁਝ ਯੂ-ਟਿਊਬ ਚੈਨਲਾਂ ਨੂੰ ਇਕ ਵਾਰ ਫਿਰ ਬਲਾਕ ਕਰ ਦਿੱਤਾ ਹੈ। ਦੱਸ ਦੇਈਏ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ਵਾਰ 10 ਯੂਟਿਊਬ ਚੈਨਲਾਂ ਦੇ 45 ਵੀਡੀਓ ਨੂੰ ਬਲਾਕ ਕਰ ਦਿੱਤਾ ਹੈ। ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਕੇ ਕਿਹਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 10 ਯੂਟਿਊਬ ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਦੋਸਤ ਦੇਸ਼ਾਂ ਨਾਲ ਸਬੰਧਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਅਤੇ ਦੇਸ਼ ਦੇ ਖਿਲਾਫ ਜ਼ਹਿਰ ਉਗਲਣ ਦੀ ਕੋਸ਼ਿਸ਼ ਕਰਨ ਲਈ ਮੁਅੱਤਲ ਕਰ ਦਿੱਤਾ ਹੈ।

ਹੋਰ ਪੜ੍ਹੋ ...
  • Share this:

    Published by:Drishti Gupta
    First published:

    Tags: Anurag Thakur, Block, Social media