Home /News /national /

Budget 2022: ਪ੍ਰਧਾਨ ਮੰਤਰੀ ਮੋਦੀ ਦੀ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ 'ਚ ਖੁੱਲ੍ਹੇ ਮਨ ਨਾਲ ਚਰਚਾ ਦੀ ਅਪੀਲ 

Budget 2022: ਪ੍ਰਧਾਨ ਮੰਤਰੀ ਮੋਦੀ ਦੀ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ 'ਚ ਖੁੱਲ੍ਹੇ ਮਨ ਨਾਲ ਚਰਚਾ ਦੀ ਅਪੀਲ 

Budget 2022: ਦੇਸ਼ ਦਾ ਬਜਟ (Budget Session 2022) 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਅੱਜ ਯਾਨੀ 31 ਜਨਵਰੀ ਨੂੰ ਸੰਸਦ ਦਾ ਬਜਟ ਸੈਸ਼ਨ (Budget 2022) ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਸੈਸ਼ਨ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੋਮਵਾਰ ਨੂੰ ਅਪੀਲ ਕੀਤੀ ਹੈ ਕਿ ਬਜਟ ਸੈਸ਼ਨ ਨੂੰ ਫਲਦਾਇਕ ਬਣਾਉਣ ਦੀ ਲੋੜ ਹੈ।

ਹੋਰ ਪੜ੍ਹੋ ...
 • Share this:
  ਨਵੀਂ ਦਿੱਲੀ: Budget 2022: ਦੇਸ਼ ਦਾ ਬਜਟ (Budget Session 2022) 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਅੱਜ ਯਾਨੀ 31 ਜਨਵਰੀ ਨੂੰ ਸੰਸਦ ਦਾ ਬਜਟ ਸੈਸ਼ਨ (Budget 2022) ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਸੈਸ਼ਨ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੋਮਵਾਰ ਨੂੰ ਅਪੀਲ ਕੀਤੀ ਹੈ ਕਿ ਬਜਟ ਸੈਸ਼ਨ ਨੂੰ ਫਲਦਾਇਕ ਬਣਾਉਣ ਦੀ ਲੋੜ ਹੈ।

  ਬਜਟ ਸੈਸ਼ਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, 'ਅੱਜ ਤੋਂ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ। ਮੈਂ ਸਾਰੇ ਸੰਸਦ ਮੈਂਬਰਾਂ ਦਾ ਸੁਆਗਤ ਕਰਦਾ ਹਾਂ। ਮੌਜੂਦਾ ਗਲੋਬਲ ਸਥਿਤੀ ਨੂੰ ਦੇਖਦੇ ਹੋਏ ਭਾਰਤ ਲਈ ਬਹੁਤ ਸੰਭਾਵਨਾਵਾਂ ਹਨ। ਇਸ ਬਜਟ ਸੈਸ਼ਨ ਵਿੱਚ ਖੁੱਲ੍ਹੀ ਵਿਚਾਰ ਚਰਚਾ ਦਾ ਸਵਾਗਤ ਹੈ। ਸਾਰੀਆਂ ਸਿਆਸੀ ਪਾਰਟੀਆਂ ਅਤੇ ਸੰਸਦ ਮੈਂਬਰ ਖੁੱਲ੍ਹੇ ਦਿਮਾਗ ਨਾਲ ਚੰਗੀ ਤਰ੍ਹਾਂ ਵਿਚਾਰ-ਵਟਾਂਦਰਾ ਕਰਕੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਅਤੇ ਗਤੀ ਲਿਆਉਣ 'ਚ ਸਾਰਥਕ ਸਿੱਧ ਹੋਣਗੇ।

  ਪੀਐਮ ਮੋਦੀ ਨੇ ਕਿਹਾ ਕਿ ਬਜਟ ਸੈਸ਼ਨ ਵਿੱਚ ਖੁੱਲ੍ਹੀ ਚਰਚਾ ਹੋਣੀ ਚਾਹੀਦੀ ਹੈ, ਸੋਚੀ ਸਮਝੀ ਚਰਚਾ ਹੋਣੀ ਚਾਹੀਦੀ ਹੈ, ਮਨੁੱਖੀ ਸੰਵੇਦਨਾਵਾਂ ਨਾਲ ਭਰਪੂਰ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ, 'ਇਹ ਸੱਚ ਹੈ ਕਿ ਚੋਣਾਂ ਸੰਸਦ ਦੇ ਸੈਸ਼ਨ ਅਤੇ ਚਰਚਾਵਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਪਰ ਮੈਂ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਚੋਣਾਂ ਤਾਂ ਹੋ ਜਾਣਗੀਆਂ ਪਰ ਬਜਟ ਸੈਸ਼ਨ ਪੂਰੇ ਸਾਲ ਲਈ ਬਲਿਊ ਪ੍ਰਿੰਟ ਤਿਆਰ ਕਰੇਗਾ। ਅਸੀਂ ਇਸ ਸੈਸ਼ਨ ਨੂੰ ਜਿੰਨਾ ਜ਼ਿਆਦਾ ਫਲਦਾਇਕ ਬਣਾਵਾਂਗੇ, ਸਾਡੇ ਦੇਸ਼ ਨੂੰ ਸਾਲ ਭਰ ਆਰਥਿਕ ਉਚਾਈਆਂ 'ਤੇ ਲਿਜਾਣ ਦੇ ਉੱਨੇ ਹੀ ਚੰਗੇ ਮੌਕੇ ਮਿਲਣਗੇ।

  ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਾਲ 2021-22 ਦਾ ਆਰਥਿਕ ਸਰਵੇਖਣ ਪੇਸ਼ ਕਰੇਗੀ। ਵਿੱਤ ਮੰਤਰੀ 1 ਫਰਵਰੀ ਨੂੰ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ ਪੇਸ਼ ਕਰਨਗੇ।
  Published by:Krishan Sharma
  First published:

  Tags: Budget 2022, Modi, Narendra modi, Prime Minister, Union Budget, Union-budget-2022

  ਅਗਲੀ ਖਬਰ