Weather Report: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅੱਜ ਮੀਂਹ ਦੀ ਭਵਿੱਖਬਾਣੀ, ਠੰਡ ਵਧੇਗੀ

Weather Report: ਹਰਿਆਣਾ ਦੇ ਅੱਧੀ ਦਰਜਨ ਜ਼ਿਲ੍ਹਿਆਂ ਵਿਚ ਅੱਜ ਮੀਂਹ ਦੀ ਭਵਿੱਖਬਾਣੀ, ਠੰਡ ਵਧੇਗੀ
- news18-Punjabi
- Last Updated: January 2, 2021, 11:45 AM IST
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਠੰਡ ਦਾ ਪ੍ਰਕੋਪ ਜਾਰੀ ਹੈ। ਕੜਾਕੇ ਦੀ ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੌਸਮ ਵਿਗਿਆਨੀਆਂ ਨੇ ਦਸੰਬਰ ਦੇ ਆਖਰੀ ਹਫ਼ਤੇ ਤੋਂ ਜਨਵਰੀ ਦੇ ਸ਼ੁਰੂ ਵਿਚ ਕਈ ਥਾਵਾਂ ਉਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ (ਆਈਐਮਡੀ) ਦੇ ਮਾਹਰਾਂ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ, ਹਰਿਆਣਾ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਸਕਦੀ ਹੈ। ਵਿਭਾਗ ਨੇ ਹਰਿਆਣਾ ਦੇ ਝੱਜਰ, ਰੋਹਤਕ, ਜੀਂਦ, ਪਾਣੀਪਤ, ਕਰਨਾਲ ਅਤੇ ਕੈਥਲ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਥੇ ਚੈੱਕ ਕਰੋ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਆਪਣੇ ਤਾਜ਼ਾ ਅਪਡੇਟ ਵਿੱਚ ਕਿਹਾ ਹੈ ਕਿ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ, ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਨਾਲ ਨਾਲ ਦੇਸ਼ ਦੇ ਹੋਰ ਰਾਜਾਂ ਵਿੱਚ ਬਾਰਸ਼ ਹੋ ਸਕਦੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅਗਲੇ ਦੋ ਘੰਟਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਸ਼ਾਮਲੀ, ਦੇਵਬੰਦ ਅਤੇ ਸਹਾਰਨਪੁਰ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ਮੀਂਹ ਪੈ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਦੋ ਤੋਂ ਤਿੰਨ ਦਿਨਾਂ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਹਲਕੇ ਅਤੇ ਦਰਮਿਆਨੀ ਬਾਰਸ਼ ਹੋਈ ਹੈ, ਜਿਸ ਤੋਂ ਬਾਅਦ ਤਾਪਮਾਨ ਕਈ ਥਾਵਾਂ ‘ਤੇ ਰਿਕਾਰਡ ਕੀਤਾ ਗਿਆ ਹੈ।
ਮੌਸਮ ਵਿਭਾਗ (ਆਈਐਮਡੀ) ਦੇ ਮਾਹਰਾਂ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ, ਹਰਿਆਣਾ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਸਕਦੀ ਹੈ। ਵਿਭਾਗ ਨੇ ਹਰਿਆਣਾ ਦੇ ਝੱਜਰ, ਰੋਹਤਕ, ਜੀਂਦ, ਪਾਣੀਪਤ, ਕਰਨਾਲ ਅਤੇ ਕੈਥਲ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਥੇ ਚੈੱਕ ਕਰੋ
Light intensity rain likely to occur over and adjoining areas of parts of Haryana's Jhajjar, Rohtak, Jind, Panipat, Karnal, Kaithal & Uttar Pradesh's Shamli, Deoband, and Saharanpur. Rain may also occur over isolated places of southwest & west Delhi during next the 2 hours: IMD
— ANI (@ANI) January 2, 2021