• Home
  • »
  • News
  • »
  • national
  • »
  • CM SURROUNDED KHATTAR FARMERS CLASH WITH POLICE FARMER BREAKS BARRICADE BATON CHARGED BY POLICE

CM ਖੱਟਰ ਦਾ ਘਿਰਾਓ, ਕਿਸਾਨਾਂ ਦੀ ਪੁਲਿਸ ਨਾਲ ਝੜਪ, ਤੋੜੇ ਬੈਰੀਕੈਡ, ਪੁਲਿਸ ਵੱਲੋਂ ਲਾਠੀਚਾਰਜ

CM ਖੱਟਰ ਦਾ ਘਿਰਾਓ, ਕਿਸਾਨਾਂ ਦੀ ਪੁਲਿਸ ਨਾਲ ਝੜਪ, ਤੋੜੇ ਬੈਰੀਕੈਡ, ਪੁਲਿਸ ਵੱਲੋਂ ਲਾਠੀਚਾਰਜ

  • Share this:
    ਹਰਿਆਣਾ ਦੇ CM ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਕਿਸਾਨ ਨੇ ਬੈਰੀਕੈਡ ਤੋੜ ਦਿੱਤੇ, ਜਿਸ ਪਿੱਛੋਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।

    ਕਾਫੀ ਕਿਸਾਨ ਜ਼ਖਮੀ ਹੋਏ ਹਨ। ਹਾਂਸੀ ਤੇ ਹਿਸਾਰ ਵਿਚ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਹਨ।

    CM ਖੱਟਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਕਿਸਾਨ ਨੇ ਬੈਰੀਕੈਡ ਤੋੜੇ  ਦਿੱਤੇ, ਜਿਸ ਪਿੱਛੋਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।



    CM ਖੱਟਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਕਿਸਾਨ ਨੇ ਬੈਰੀਕੈਡ ਤੋੜੇ  ਦਿੱਤੇ, ਜਿਸ ਪਿੱਛੋਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।
    Published by:Gurwinder Singh
    First published:
    Advertisement
    Advertisement