ਡਰਾਈਵਰਾਂ ਦੀਆਂ ਮੁਸ਼ਕਲਾਂ ਨੁੂੰ ਸਮਝਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਰੱਕ ਵਿਚ ਸਫਰ ਕੀਤਾ। ਇਸ ਦੀ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ।
ਅੰਬਾਲਾ ਨੇੜੇ ਰਾਹੁਲ ਗਾਂਧੀ ਨੇ ਦੇਰ ਰਾਤ ਟਰੱਕ ਡਰਾਈਵਰਾਂ ਨਾਲ ਮੁਲਾਕਾਤ ਕੀਤੀ। ਇਸ ਪਿੱਛੋਂ ਉਹ ਟਰੱਕ 'ਤੇ ਸਵਾਰ ਹੋ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Indian National Congress, Rahul Gandhi, Viral, Viral news, Viral video