Home /News /national /

ਘਰ ਵਿਚੋਂ ਇਕੋ ਪਰਿਵਾਰ ਦੇ 9 ਜੀਆਂ ਦੀਆਂ ਲਾਸ਼ਾਂ ਮਿਲੀਆਂ

ਘਰ ਵਿਚੋਂ ਇਕੋ ਪਰਿਵਾਰ ਦੇ 9 ਜੀਆਂ ਦੀਆਂ ਲਾਸ਼ਾਂ ਮਿਲੀਆਂ

ਘਰ ਵਿਚੋਂ ਇਕੋ ਪਰਿਵਾਰ ਦੇ 9 ਜੀਆਂ ਦੀਆਂ ਲਾਸ਼ਾਂ ਮਿਲੀਆਂ (ਸੰਕੇਤਕ ਫੋਟੋ)

ਘਰ ਵਿਚੋਂ ਇਕੋ ਪਰਿਵਾਰ ਦੇ 9 ਜੀਆਂ ਦੀਆਂ ਲਾਸ਼ਾਂ ਮਿਲੀਆਂ (ਸੰਕੇਤਕ ਫੋਟੋ)

  • Share this:
    ਮਹਾਰਾਸ਼ਟਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਸਾਂਗਲੀ ਜ਼ਿਲ੍ਹੇ 'ਚ ਇਕ ਘਰ 'ਚੋਂ 9 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਹ ਸਾਰੀਆਂ 9 ਲਾਸ਼ਾਂ ਇੱਕੋ ਪਰਿਵਾਰ ਦੀਆਂ ਹਨ।

    ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਨ੍ਹਾਂ ਸਾਰੀਆਂ ਮੌਤਾਂ ਪਿੱਛੇ ਖ਼ੁਦਕੁਸ਼ੀ ਦਾ ਖ਼ਦਸ਼ਾ ਪ੍ਰਗਟਾਇਆ ਹੈ।

    ਨੌਂ ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਘਟਨਾ ਸਾਂਗਲੀ ਦੇ ਅੰਬਿਕਾਨਗਰ ਦੀ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪੁਲਿਸ ਅਨੁਸਾਰ ਇਹ ਸਾਰੀਆਂ ਲਾਸ਼ਾਂ ਦੋ ਸਕੇ ਭਰਾਵਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਹਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਅੰਬਿਕਾਨਗਰ 'ਚ ਐਤਵਾਰ ਰਾਤ ਜ਼ਹਿਰ ਖਾਣ ਨਾਲ ਇੱਕੋ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋ ਗਈ।
    Published by:Gurwinder Singh
    First published:

    Tags: Crime news, Suicide

    ਅਗਲੀ ਖਬਰ