ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

News18 Punjabi | News18 Punjab
Updated: January 14, 2020, 8:17 PM IST
share image
ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ
ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

  • Share this:
  • Facebook share img
  • Twitter share img
  • Linkedin share img
ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣ 2020 ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪਤਪਰਗੰਜ ਤੋਂ ਚੋਣ ਲੜਨਗੇ। 'ਆਪ' ਨੇ ਕੁਲ 70 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।ਆਪ ਦੀ ਪਾਲਿਟਿਕਲ ਅਫੇਅਰਜ਼ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ


First published: January 14, 2020
ਹੋਰ ਪੜ੍ਹੋ
ਅਗਲੀ ਖ਼ਬਰ