ਦਿੱਲੀ ਵਿਧਾਨਸਭਾ ਚੋਣਾਂ: ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਸਿੱਧੂ ਵੀ ਸ਼ਾਮਲ

News18 Punjabi | News18 Punjab
Updated: January 22, 2020, 12:30 PM IST
share image
ਦਿੱਲੀ ਵਿਧਾਨਸਭਾ ਚੋਣਾਂ: ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਸਿੱਧੂ ਵੀ ਸ਼ਾਮਲ
ਦਿੱਲੀ ਵਿਧਾਨਸਭਾ ਚੋਣਾਂ: ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਸਿੱਧੂ ਵੀ ਸ਼ਾਮਲ

ਦਿੱਲੀ ਵਿਧਾਨਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ 40 ਸਟਾਰ ਪ੍ਰਚਾਰਕ ਸ਼ਾਮਲ ਹਨ ਜਿੰਨ੍ਹਾਂ ’ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਨਾਂ ਵੀ ਸ਼ਾਮਲ ਹਨ।

  • Share this:
  • Facebook share img
  • Twitter share img
  • Linkedin share img
ਦਿੱਲੀ ਵਿਧਾਨਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਨੂੰ ਜਾਰੀ ਕਰ ਦਿੱਤਾ ਹੈ। ਸੂਚੀ ’ਚ 40 ਸਟਾਰ ਪ੍ਰਚਾਰਕਾਂ ਦੇ ਨਾਂ ਸ਼ਾਮਲ ਹਨ। ਇਸ ਸੂਚੀ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਦੇ ਨਾਲ-ਨਾਲ ਕਈ ਵੱਡੇ ਲੀਡਰਾਂ ਦੇ ਨਾਂ ਵੀ ਸ਼ਾਮਲ ਹਨ। ਦੂਜੇ ਪਾਸੇ ਜੇਕਰ ਨਵਜੋਤ ਸਿੰਘ ਸਿੱਧੂ ਦੀ ਗੱਲ੍ਹ ਕੀਤੀ ਜਾਵੇ ਤਾਂ ਉਹ ਕਾਫੀ ਸਮੇਂ ਤੋਂ ਸਿਆਸਤ ’ਚ ਸਰਗਰਮ ਨਹੀਂ ਹਨ। ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਲੇ ਆਈ ਕੁੜੱਤਣ ਤੋਂ ਬਾਅਦ ਸਿੱਧੂ ਸਿਆਸਤ ਤੋਂ ਦੂਰ ਹੋਏ ਪਏ ਹਨ। ਹੇਠ ਲਿਖੀ ਸੂਚੀ ਵਿੱਚ ਸਿੱਧ ਦਾ ਨਾਮ 22 ਵੇਂ ਨੰਬਰ ਤੇ ਹੈ।

First published: January 22, 2020
ਹੋਰ ਪੜ੍ਹੋ
ਅਗਲੀ ਖ਼ਬਰ