ਦਿੱਲੀ- ਸਿੰਘੂ ਬਾਰਡਰ ਉਤੇ ਕਿਸਾਨਾਂ ਵੱਲੋਂ ਬਣਾਈਆਂ ਝੌਂਪੜੀਆਂ 'ਚ ਲੱਗੀ ਅੱਗ

  • Share this:
    ਨਵੀਂ ਦਿੱਲੀ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਸਿੰਘੂ ਬਾਰਡਰ ਉਤੇ ਕਿਸਾਨਾਂ ਵੱਲੋਂ ਝੌਂਪੜੀਆਂ ਬਣਾਈਆਂ ਗਈਆਂ ਹਨ। ਅੱਜ ਇਨ੍ਹਾਂ ਝੌਪੜੀਆਂ ਵਿਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਚਾਰ ਝੌਪੜੀਆਂ ਸੜ ਗਈਆਂ ਅਤੇ ਉਨ੍ਹਾਂ ਵਿਚ ਪਿਆ ਸਮਾਨ ਵੀ ਸੜ ਕੇ ਰਾਖ ਹੋ ਗਿਆ।


    ਸੂਚਨਾ ਮਿਲਣ ਉਤੇ ਸੋਨੀਪਤ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਉਤੇ ਕਾਬੂ ਪਾਇਆ।
    Published by:Ashish Sharma
    First published: