Home /News /national /

ਦਿੱਲੀ : ਬਵਾਨਾ 'ਚ ਸਹੁਰਾ ਪਰਿਵਾਰ ਵੱਲੋਂ 7 ਮਹੀਨੇ ਦੀ ਗਰਭਵਤੀ ਮਹਿਲਾ ਨੂੰ ਪੈਟਰੋਲ ਪਾ ਕੇ ਸਾੜਿਆ ਡੀਸੀਡਬਲਿਊ ਚੀਫ ਸਵਾਤੀ ਮਾਲੀਵਾਲ ਨੇ ਟਵੀਟ ਕਰ ਘਟਨਾ ਦੀ ਕੀਤੀ ਸਖਤ ਨਿਖੇਧੀ

ਦਿੱਲੀ : ਬਵਾਨਾ 'ਚ ਸਹੁਰਾ ਪਰਿਵਾਰ ਵੱਲੋਂ 7 ਮਹੀਨੇ ਦੀ ਗਰਭਵਤੀ ਮਹਿਲਾ ਨੂੰ ਪੈਟਰੋਲ ਪਾ ਕੇ ਸਾੜਿਆ ਡੀਸੀਡਬਲਿਊ ਚੀਫ ਸਵਾਤੀ ਮਾਲੀਵਾਲ ਨੇ ਟਵੀਟ ਕਰ ਘਟਨਾ ਦੀ ਕੀਤੀ ਸਖਤ ਨਿਖੇਧੀ

ਗਰਭਵਤੀ ਔਰਤ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ

ਗਰਭਵਤੀ ਔਰਤ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ

ਦਿੱਲੀ ਦੇ ਬਵਾਨਾ ਵਿਖੇ ਪਤੀ ਅਤੇ ਸਹੁਰਾ ਪਰਿਵਾਰ ਦੇ ਵੱਲੋਂ 7 ਮਹੀਨੇ ਦੀ ਗਰਭਵਤੀ ਮਹਿਲਾ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ।ਡੀਸੀਡਬਲਿਊ ਚੀਫ ਸਵਾਤੀ ਮਾਲੀਵਾਲ ਨੇ ਟਵੀਟ ਕਰ ਕੇ ਬਵਾਨਾ ਵਿਖੇ ਵਾਪਰੀ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਅਪਣਾ ਗੁੱਸਾ ਵੀ ਜ਼ਾਹਰ ਕੀਤਾ ਹੈ। ਮਾਲੀਵਾਲ ਨੇ ਆਪਣੇ ਟਵੀਟ  ਦੇ ਵਿੱਚ ਲਿ ਖਿਆ ਹੈ ਕਿ ਬਵਾਨਾ 'ਚ 7 ਮਹੀਨੇ ਦੀ ਗਰਭਵਤੀ ਔਰਤ ਨੂੰ ਉਸ ਦੇ ਪਤੀ ਅਤੇ ਸਹੁਰਿਆਂ ਨੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਔਰਤ ਗੰਭੀਰ ਰੂਪ ਨਾਲ ਝੁਲਸ ਗਈ ਹੈ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਪੀੜਤ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਹੈ।

ਹੋਰ ਪੜ੍ਹੋ ...
  • Share this:

ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਦਿਲ ਨੂੰ ਦਹਿਲਾ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ  ਦਅਸਲ ਇਹ ਘਟਨਾ ਦਿੱਲੀ ਦੇ ਬਵਾਨਾ ਤੋ ਸਾਹਮਣੇ ਆਈ ਹੈ ਜਿਥੇ ਪਤੀ ਅਤੇ ਸਹੁਰਾ ਔਰਤ ਨੂੰ ਆਪਣੇ ਲੈ ਗਏ ਜੋ ਸੱਤ ਮਹੀਨੇ ਦੀ ਗਰਭਵਤੀ ਸੀ ਪਰ ਇਨ੍ਹਾਂ ਨੇ ਉਸ ਔਰਤ ਦੇ ਉੱਪਰ ਪੈਟਰੋਲ ਪਾ ਕੇ  ਉਸ ਨੂੰ ਸਾੜ ਦਿੱਤਾ।

ਡੀਸੀਡਬਲਿਊ ਚੀਫ ਸਵਾਤੀ ਮਾਲੀਵਾਲ ਨੇ ਟਵੀਟ ਕਰ ਕੇ ਬਵਾਨਾ ਵਿਖੇ ਵਾਪਰੀ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਅਪਣਾ ਗੁੱਸਾ ਵੀ ਜ਼ਾਹਰ ਕੀਤਾ ਹੈ। ਮਾਲੀਵਾਲ ਨੇ ਆਪਣੇ ਟਵੀਟ  ਦੇ ਵਿੱਚ ਲਿ ਖਿਆ ਹੈ ਕਿ ਬਵਾਨਾ 'ਚ 7 ਮਹੀਨੇ ਦੀ ਗਰਭਵਤੀ ਔਰਤ ਨੂੰ ਉਸ ਦੇ ਪਤੀ ਅਤੇ ਸਹੁਰਿਆਂ ਨੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਔਰਤ ਗੰਭੀਰ ਰੂਪ ਨਾਲ ਝੁਲਸ ਗਈ ਹੈ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਪੀੜਤ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਹੈ।

<blockquote class="twitter-tweet"><p lang="hi" dir="ltr">बवाना में 7 महीने गर्भवती महिला को उसके पति और ससुराल वालों ने पेट्रोल डालकर जलाया। लड़की बुरी तरह से झुलस गई और उसका अब अस्पताल में इलाज चल रहा है। हमने दिल्ली पुलिस को नोटिस इशू किया है। पीड़िता की हर संभव सहायता भी कर रहे हैं। दिल्ली में अपराध बढ़ते जा रहे हैं! <a href="https://t.co/T55xOvPECh">pic.twitter.com/T55xOvPECh</a></p>&mdash; Swati Maliwal (@SwatiJaiHind) <a href="https://twitter.com/SwatiJaiHind/status/1612396706225848322?ref_src=twsrc%5Etfw">January 9, 2023</a></blockquote> <script async src="https://platform.twitter.com/widgets.js" charset="utf-8"></script>

ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਵਿੱਚ ਔਰਤਾਂ ਦੇ ਨਾਲ ਤਸ਼ੱਦਦ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ । ਕਿਉਂਕਿ ਬੀਤੇ ਦਿਨੀਂ ਇੱਕ 20 ਸਾਲਾਂ ਕੁੜੀ ਦਾ ਕਾਰ ਦੇ ਥਤਲੇ ਦਰੜ ਕੇ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਸੱਤ ਮਹੀਨੇ ਦੀ ਗਰਭਵਤੀ ਔਰਤ ਨੂੰ ਉਸ ਦੇ ਸਹੁਰਾ ਪਰਿਵਾਰ ਦੇ ਵੱਲੋਂ ਪੈਟਰੋਲ ਪਾ ਕੇ ਅੱਗ ਲਗਾ ਕੇ ਜ਼ਿੰਦਾ ਸਾੜ ਕੇ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Published by:Shiv Kumar
First published:

Tags: Crime news, Delhi, Notice, Police, Swati Maliwal, Tweet