ਕਿਸਾਨਾਂ ਨੂੰ ਬਾਡਰ 'ਤੇ ਰੋਕੇਗੀ ਦਿੱਲੀ ਪੁਲਿਸ, ਰਾਜਧਾਨੀ ਵਿਚ ਦਾਖਲ ਹੋਣ ਦੀ ਆਗਿਆ ਨਹੀਂ

ਕਿਸਾਨਾਂ ਨੂੰ ਬਾਡਰ 'ਤੇ ਰੋਕੇਗੀ ਦਿੱਲੀ ਪੁਲਿਸ, ਰਾਜਧਾਨੀ ਵਿਚ ਦਾਖਲ ਹੋਣ ਦੀ ਆਗਿਆ ਨਹੀਂ(Image Source : PTI
ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਇਸ ਅੰਦੋਲਨ ਦੀ ਆਗਿਆ ਨਹੀਂ ਹੈ। ਇਸ ਦੇ ਪਿੱਛੇ ਕੋਰੋਨਾ ਵਾਇਰਸ ਦੇ ਸੰਕਰਮ ਦੇ ਫੈਲਣ ਦੇ ਖ਼ਤਰੇ ਦਾ ਹਵਾਲਾ ਦਿੱਤਾ ਗਿਆ ਹੈ। ਫਿਰ ਵੀ, ਦਿੱਲੀ ਪੁਲਿਸ ਨੇ ਅੰਦੋਲਨ ਲਈ ਆਪਣੀਆਂ ਸਾਰੀਆਂ ਤਿਆਰੀਆਂ ਕਰਨ ਦਾ ਦਾਅਵਾ ਕੀਤਾ ਹੈ।
- news18-Punjabi
- Last Updated: November 25, 2020, 3:47 PM IST
ਨਵੀਂ ਦਿੱਲੀ: ਕੇਂਦਰ ਵਿੱਚ ਬੀਜੇਪੀ ਸਰਕਾਰ (BJP Government) ਖ਼ਿਲਾਫ਼ ਵੱਖ-ਵੱਖ ਪੜਾਵਾਂ ’ਤੇ ਕਿਸਾਨ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਤਹਿਤ ਉੱਤਰ ਪ੍ਰਦੇਸ਼ (Uttar Pradesh), ਹਰਿਆਣਾ, ਉਤਰਾਖੰਡ, ਰਾਜਸਥਾਨ, ਕੇਰਲਾ ਅਤੇ ਪੰਜਾਬ ਦੀਆਂ ਕਿਸਾਨ ਸੰਗਠਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ (Delhi) ਵਿੱਚ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਇਸ ਅੰਦੋਲਨ ਦੀ ਆਗਿਆ ਨਹੀਂ ਹੈ। ਇਸ ਦੇ ਪਿੱਛੇ ਕੋਰੋਨਾ ਵਾਇਰਸ ਦੇ ਸੰਕਰਮ ਦੇ ਫੈਲਣ ਦੇ ਖ਼ਤਰੇ ਦਾ ਹਵਾਲਾ ਦਿੱਤਾ ਗਿਆ ਹੈ। ਫਿਰ ਵੀ, ਦਿੱਲੀ ਪੁਲਿਸ ਨੇ ਅੰਦੋਲਨ ਲਈ ਆਪਣੀਆਂ ਸਾਰੀਆਂ ਤਿਆਰੀਆਂ ਕਰਨ ਦਾ ਦਾਅਵਾ ਕੀਤਾ ਹੈ।
ਕਿਸਾਨ ਅੰਦੋਲਨ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਯੂ ਪੀ, ਹਰਿਆਣਾ, ਉਤਰਾਖੰਡ, ਰਾਜਸਥਾਨ, ਕੇਰਲਾ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕੋਰੋਨਾ ਵਾਇਰਸ ਦੇ ਦੌਰਾਨ ਕੋਈ ਇਕੱਠ ਕਰਨ ਦੀ ਆਗਿਆ ਨਹੀਂ ਹੈ। ਅਜਿਹੀ ਸਥਿਤੀ ਵਿੱਚ, ਪਿਛਲੇ ਸਮੇਂ ਵਿੱਚ ਉਨ੍ਹਾਂ ਨੂੰ ਦਿੱਤੀ ਗਈ ਇਜਾਜ਼ਤ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਪ੍ਰਬੰਧਕਾਂ ਨੂੰ ਇਸ ਬਾਰੇ ਸਮੇਂ ਰਹਿੰਦੇ ਜਾਣਕਾਰੀ ਦਿੱਤੀ ਗਈ ਹੈ।
ਦਿੱਲੀ ਵਿਚ ਦਾਖਲੇ ਦੀ ਆਗਿਆ ਨਹੀਂ ਹੈ
ਦਿੱਲੀ ਪੁਲਿਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਅੰਦੋਲਨ ਨਹੀਂ ਕਰਨ ਦਿੱਤਾ ਜਾਵੇਗਾ। ਅਜਿਹੀ ਸਥਿਤੀ ਵਿੱਚ ਜੇਕਰ ਕਿਸਾਨ ਅੰਦੋਲਨ ਲਈ ਦਿੱਲੀ ਵੱਲ ਵਧਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਵਿੱਚ ਦਾਖਲਾ ਨਹੀਂ ਦਿੱਤਾ ਜਾਵੇਗਾ। ਪੁਲਿਸ ਨੇ ਸਰਹੱਦ ‘ਤੇ ਹੀ ਕਿਸਾਨਾਂ ਨੂੰ ਰੋਕਣ ਦੀ ਰਣਨੀਤੀ ਤਿਆਰ ਕੀਤੀ ਹੈ। ਦਿੱਲੀ ਸਰਹੱਦ ਦੇ ਅੰਦਰ ਕੋਈ ਇਕੱਠ ਜਾਂ ਅੰਦੋਲਨ ਦੀ ਆਗਿਆ ਨਹੀਂ ਹੈ।
Farmer organisations from UP, Haryana, Uttarkhand, Rajasthan, Kerala & Punjab have called a march to Delhi on Nov 26 & 27. No gathering is permitted amid coronavirus.The permission has been rejected and it was communicated well in time to the organizers @CPDelhi @LtGovDelhi
— #DilKiPolice Delhi Police (@DelhiPolice) November 24, 2020