• Home
  • »
  • News
  • »
  • national
  • »
  • EARTHQUAKE HITS NEAR HINDU KUSH REGION OF AFGHANISTAN STRONG TREMORS FELT IN DELHI NCR

ਭੂਚਾਲ ਦੀ ਪਹਿਲੀ Video ਆਈ ਸਾਹਮਣੇ

ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਸੀ।  ਜੋ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਉੱਤਰ ਪੂਰਬ ਵਿਚ ਸਥਿਤ ਸੀ।  ਅਫਗਾਨਿਸਤਾਨ ਵਿੱਚ ਹਿੰਦੂ ਕੁਸ਼ ਖੇਤਰ ਵਿੱਚ ਰਿਕਟਰ ਪੈਮਾਨੇ ਤੇ 6.3 ਮਾਪ ਦੀ ਇੱਕ ਭੂਚਾਲ ਆਇਆ।

ਭੂਚਾਲ ਦੀ ਪਹਿਲੀ Video ਆਈ ਸਾਹਮਣੇ

  • Share this:
    ਪੰਜਾਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਚੰਡੀਗੜ੍ਹ ਵਿੱਚ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸਤੋਂ ਇਲਾਵਾ ਦਿੱਲੀ NCR ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨ.ਸੀ.ਆਰ. ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਆਏ ਹਨ। ਭਾਰੀ ਝਟਕੇ ਤੋਂ ਬਾਅਦ ਜੰਮੂ-ਕਸ਼ਮੀਰ, ਹਰਿਆਣਾ, ਪੰਜਾਬ, ਦਿੱਲੀ-ਐਨਸੀਆਰ ਵਿੱਚ ਹਫੜਾ-ਦਫੜੀ ਮਚ ਗਈ। ਲੋਕ ਘਰਾਂ ਤੋਂ ਬਾਹਰ ਚਲੇ ਗਏ। ਉੱਚੀਆਂ ਇਮਾਰਤਾਂ ਵਿਚ ਲੋਕ ਕਾਫ਼ੀ ਘਬਰਾ ਗਏ ਸਨ।



    ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਸੀ।  ਜੋ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਉੱਤਰ ਪੂਰਬ ਵਿਚ ਸਥਿਤ ਸੀ।  ਅਫਗਾਨਿਸਤਾਨ ਵਿੱਚ ਹਿੰਦੂ ਕੁਸ਼ ਖੇਤਰ ਵਿੱਚ ਰਿਕਟਰ ਪੈਮਾਨੇ ਤੇ 6.3 ਮਾਪ ਦੀ ਇੱਕ ਭੂਚਾਲ ਆਇਆ। ਭੂਚਾਲ ਦੇ ਝਟਕੇ ਪਾਕਿਸਤਾਨ ਦੇ ਇਸਲਾਮਾਬਾਦ ਅਤੇ ਲਾਹੌਰ ਵਿੱਚ ਵੀ ਮਹਿਸੂਸ ਕੀਤੇ ਗਏ।ਭੂਚਾਲ ਧਰਤੀ ਤੋਂ 255 ਕਿਲੋਮੀਟਰ ਹੇਠਾਂ ਸੀ। ਭੂਚਾਲ ਸ਼ਾਮ ਪੰਜ ਵੱਜ ਕੇ 9 ਮਿੰਟ 'ਤੇ ਆਇਆ।

    ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਜਧਾਨੀ ਇਸਲਾਮਾਬਾਦ ਅਤੇ ਲਾਹੌਰ ਸਣੇ ਕਈ ਸ਼ਹਿਰਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਅਸਰ ਲਗਭਗ 10 ਮਿੰਟ ਤੱਕ ਰਿਹਾ।
    Published by:Ashish Sharma
    First published:
    Advertisement
    Advertisement