ਦਿੱਲੀ- NCR ਵਿਚ 4.6 ਤੀਬਰਤਾ ਨਾਲ ਲੱਗੇ ਭੁਚਾਲ ਦੇ ਝਟਕੇ

ਭੂਚਾਲ ਦਾ ਕੇਂਦਰ ਹਰਿਆਣਾ ਦਾ ਰੋਹਤਕ ਜ਼ਿਲ੍ਹਾ ਸੀ। ਹਾਲਾਂਕਿ, ਦਿੱਲੀ-ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦਿੱਲੀ- NCR ਵਿਚ 4.6 ਤੀਬਰਤਾ ਨਾਲ ਲੱਗੇ ਭੁਚਾਲ ਦੇ ਝਟਕੇ

 • Share this:
  ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੁਚਾਲ ਦੇ ਝਟਕੇ ਦੋ ਵਾਰ ਮਹਿਸੂਸ ਕੀਤੇ ਗਏ। ਦਿੱਲੀ ਵਿਚ ਬੀਤੇ ਲਗਭਗ ਮਹੀਨਿਆਂ ਵਿੱਚ ਪੰਜਵੀਂ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਹੈ।

  ਭੂਚਾਲ ਦਾ ਕੇਂਦਰ ਹਰਿਆਣਾ ਦਾ ਰੋਹਤਕ ਜ਼ਿਲ੍ਹਾ ਸੀ। ਹਾਲਾਂਕਿ, ਦਿੱਲੀ-ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

  ਕੁਝ ਦਿਨ ਪਹਿਲਾਂ ਹੀ ਦਿੱਲੀ-ਐਨਸੀਆਰ ਵਿੱਚ ਇੱਕ ਹਲਕੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਭੂਚਾਲ ਦਾ ਕੇਂਦਰ ਦਿੱਲੀ ਦੇ ਉੱਤਰ ਪੱਛਮ, ਪੀਤਮਪੁਰਾ ਵਿੱਚ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਘੱਟ ਤੀਬਰਤਾ ਦੇ ਭੂਚਾਲ ਕਾਰਨ ਕੋਈ ਜਾਨ ਜਾਂ ਮਾਲ ਦਾ ਨੁਕਸਾਨ ਨਹੀਂ ਹੋਇਆ ਹੈ।
  Published by:Ashish Sharma
  First published:
  Advertisement
  Advertisement