Home /News /national /

Haryana ਦੇ ਸੋਨੀਪਤ 'ਚ ਦਰੱਖਤ ਨਾਲ ਲਟਕਦੀ ਮਿਲੀ ਕਿਸਾਨ ਦੀ ਲਾਸ਼, ਜੇਬ 'ਚੋਂ ਮਿਲਿਆ ਸੁਸਾਈਡ ਨੋਟ

Haryana ਦੇ ਸੋਨੀਪਤ 'ਚ ਦਰੱਖਤ ਨਾਲ ਲਟਕਦੀ ਮਿਲੀ ਕਿਸਾਨ ਦੀ ਲਾਸ਼, ਜੇਬ 'ਚੋਂ ਮਿਲਿਆ ਸੁਸਾਈਡ ਨੋਟ

Farmer Commit Suicide: ਪੁਲਿਸ ਨੇ ਜਦੋਂ ਜਾਂਚ ਕੀਤੀ ਤਾਂ ਕਿਸਾਨ ਦੀ ਜੀਨ ਦੀ ਪੇਂਟ 'ਚੋਂ ਸੁਸਾਈਡ ਨੋਟ ਬਰਾਮਦ ਹੋਇਆ। ਜਿਸ 'ਚ ਉਸ ਨੇ ਆਪਣੀ ਪਤਨੀ ਪ੍ਰੀਤੀ, ਸੱਸ ਅਤੇ ਨਵੀਨ ਨਾਮ ਦੇ ਵਿਅਕਤੀ 'ਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ 'ਤੇ ਪੁਲਿਸ ਨੇ ਰਣਧੀਰ ਦੇ ਬਿਆਨ 'ਤੇ ਚਾਰਾਂ ਦੋਸ਼ੀਆਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।

ਹੋਰ ਪੜ੍ਹੋ ...
 • Share this:
  Haryana News: ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਪਿੰਡ ਭਡਾਨਾ ਵਿੱਚ ਇੱਕ ਕਿਸਾਨ ਨੇ ਖੇਤ ਵਿੱਚ ਸ਼ੀਸ਼ਮ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਉਸ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ 'ਚ ਉਸ ਨੇ ਆਪਣੀ ਪਤਨੀ, ਸੱਸ ਅਤੇ ਇਕ ਹੋਰ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਜਿਸ 'ਤੇ ਪੁਲਿਸ ਨੇ ਕਿਸਾਨ ਦੇ ਪਿਤਾ ਦੇ ਬਿਆਨ 'ਤੇ ਚਾਰਾਂ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।

  ਸੋਨੀਪਤ ਦੇ ਪਿੰਡ ਭਡਾਨਾ ਵਾਸੀ ਰਣਧੀਰ ਸਿੰਘ ਨੇ ਥਾਣਾ ਸਦਰ ਪੁਲਿਸ ਨੂੰ ਦੱਸਿਆ ਕਿ ਜਦੋਂ ਉਹ ਆਪਣੇ ਖੇਤ ਗਿਆ ਤਾਂ ਉਸ ਦੇ ਲੜਕੇ ਸੁਰੇਸ਼ (46) ਨੇ ਉਸ ਨੂੰ ਸ਼ੀਸ਼ਮ ਦੇ ਦਰੱਖਤ ਨਾਲ ਲਟਕਦਾ ਦੇਖਿਆ। ਉਸ ਨੇ ਪਰਨੇ (ਗਮਛੇ) ਨਾਲ ਫਾਹਾ ਲਾਇਆ ਸੀ। ਜਿਸ 'ਤੇ ਉਸ ਨੇ ਤੁਰੰਤ ਆਪਣੇ ਲੜਕੇ ਨੂੰ ਹੇਠਾਂ ਉਤਾਰਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਹ ਪਰਿਵਾਰਕ ਮੈਂਬਰਾਂ ਨੂੰ ਆਪਣੇ ਪਿੰਡ ਲੈ ਆਇਆ। ਇਸ ਦੌਰਾਨ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ।

  ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ
  ਸੂਚਨਾ ਤੋਂ ਬਾਅਦ ਪੁੱਜੀ ਪੁਲਿਸ ਨੇ ਜਾਂਚ ਕੀਤੀ ਤਾਂ ਉਸ ਦੇ ਬੇਟੇ ਦੀ ਪੇਂਟ 'ਚੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ। ਜਿਸ 'ਚ ਉਸ ਨੇ ਆਪਣੀ ਪਤਨੀ ਪ੍ਰੀਤੀ, ਸੱਸ ਅਤੇ ਨਵੀਨ ਨਾਮ ਦੇ ਵਿਅਕਤੀ 'ਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਜਿਸ 'ਤੇ ਪੁਲਿਸ ਨੇ ਰਣਧੀਰ ਦੇ ਬਿਆਨ 'ਤੇ ਚਾਰਾਂ ਦੋਸ਼ੀਆਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।

  ਪੁਲਿਸ ਨੇ ਕਹੀ ਇਹ ਗੱਲ
  ਸਦਰ ਥਾਣਾ ਇੰਚਾਰਜ ਦਵਿੰਦਰ ਕੁਮਾਰ ਨੇ ਦੱਸਿਆ ਕਿ ਭਡਾਨਾ ਪਿੰਡ 'ਚ ਸੁਰੇਸ਼ ਨਾਂ ਦੇ ਵਿਅਕਤੀ ਨੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਸੂਚਨਾ ਤੋਂ ਬਾਅਦ ਪੁੱਜੀ ਪੁਲਿਸ ਨੇ ਜਾਂਚ ਕੀਤੀ ਤਾਂ ਉਸ ਦੇ ਬੇਟੇ ਦੀ ਜੀਨ ਦੀ ਪੇਂਟ 'ਚੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ। ਜਿਸ 'ਚ ਉਸ ਨੇ ਆਪਣੀ ਪਤਨੀ ਪ੍ਰੀਤੀ, ਸੱਸ ਅਤੇ ਨਵੀਨ ਨਾਮ ਦੇ ਵਿਅਕਤੀ 'ਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਜਿਸ 'ਤੇ ਪੁਲਿਸ ਨੇ ਚਾਰਾਂ ਦੋਸ਼ੀਆਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।
  Published by:Tanya Chaudhary
  First published:

  Tags: Farmer suicide, Haryana, Suicide

  ਅਗਲੀ ਖਬਰ