ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਹੀ ਪਤਾ ਨਹੀਂ ਕਿ ਖੇਤੀ ਕਾਨੂੰਨਾਂ ਵਿਚ ਸਮੱਸਿਆ ਕੀ ਹੈ: ਹੇਮਾ ਮਾਲਨੀ

News18 Punjabi | News18 Punjab
Updated: January 13, 2021, 12:10 PM IST
share image
ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਹੀ ਪਤਾ ਨਹੀਂ ਕਿ ਖੇਤੀ ਕਾਨੂੰਨਾਂ ਵਿਚ ਸਮੱਸਿਆ ਕੀ ਹੈ: ਹੇਮਾ ਮਾਲਨੀ
ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਹੀ ਪਤਾ ਨਹੀਂ ਕਿ ਖੇਤੀ ਕਾਨੂੰਨਾਂ ਵਿਚ ਸਮੱਸਿਆ ਕੀ ਹੈ: ਹੇਮਾ ਮਾਲਨੀ (ਫੋਟੋ-ਕੈ. ਟਵੀਟਰ ANI )

  • Share this:
  • Facebook share img
  • Twitter share img
  • Linkedin share img
ਪਾਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਤੇ ਬੌਲੀਵੁਡ ਅਦਾਕਾਰਾ ਹੇਮਾ ਮਾਲਨੀ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਸਵਾਲ ਖੜ੍ਹੇ ਕੀਤੇ ਹਨ। ਅਦਾਕਾਰਾ ਨੇ ਕਿਹਾ ਹੈ ਕਿ ਧਰਨਾ ਦੇ ਰਹੇ ਕਿਸਾਨਾਂ ਨੂੰ ਇਹ ਹੀ ਪਤਾ ਨਹੀਂ ਕਿ ਕਾਨੂੰਨਾਂ ਵਿਚ ਸਮੱਸਿਆ ਕੀ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕਿਸੇ ਦੇ ਕਹਿਣਾ ਉਤੇ ਧਰਨੇ ਉਤੇ ਬੈਠੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਰਣੌਤ ਸਮੇਤ ਕਈ ਫਿਲਮੀ ਹਸਤੀਆਂ ਕੇਂਦਰ ਸਰਕਾਰ ਦੇ ਕਾਨੂੰਨਾਂ ਦੇ ਹੱਕ ਵਿਚ ਨਿੱਤਰੀਆਂ ਹਨ।


ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸਨੀ ਦਿਓਲ ਹੁਣ ਤੱਕ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਦੱਸਦੇ ਆਏ ਹਨ। ਜਿਸ ਕਾਰਨ ਉਨ੍ਹਾਂ ਨੂੰ ਵੱਡੇ ਪੱਧਰ ਉਤੇ ਅਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ ਸੀ।

ਹੁਣ ਹੇਮਾ ਮਾਲਨੀ ਨੇ ਦਾਅਵਾ ਕਰ ਦਿੱਤਾ ਹੈ ਕਿ ਵਿਰੋਧ ਕਰ ਰਹੇ ਕਿਸਾਨਾਂ ਨੂੰ ਇਹ ਪਤਾ ਹੀ ਨਹੀਂ ਕਿ ਕਾਨੂੰਨਾਂ ਵਿਚ ਸਮੱਸਿਆ ਕੀ ਹੈ।
Published by: Gurwinder Singh
First published: January 13, 2021, 12:04 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading