Home /News /national /

ਲਖੀਮਪੁਰ ਖੀਰੀ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਫਾਇਰਿੰਗ

ਲਖੀਮਪੁਰ ਖੀਰੀ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਫਾਇਰਿੰਗ

ਲਖੀਮਪੁਰ ਖੀਰੀ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਫਾਇਰਿੰਗ  (ਫਾਇਲ ਫੋਟੋ)

ਲਖੀਮਪੁਰ ਖੀਰੀ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਫਾਇਰਿੰਗ (ਫਾਇਲ ਫੋਟੋ)

 • Share this:

  ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਅਤੇ ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਇੱਥੇ ਦੋ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ।

  ਪੁਲਿਸ ਨੇ ਅੱਜ ਦੱਸਿਆ ਕਿ ਇਹ ਹਮਲਾ ਮੰਗਲਵਾਰ ਰਾਤ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਗੋਲਾ ਕੋਤਵਾਲੀ ਇਲਾਕੇ ਦੇ ਅਲੀਗੰਜ-ਮੁਡਾ ਰੋਡ ਤੋਂ ਆਪਣੀ ਐੱਸਯੂਵੀ ਵਿੱਚ ਘਰ ਪਰਤ ਰਿਹਾ ਸੀ।

  ਇਸ ਦੌਰਾਨ ਦੋ ਵਿਅਕਤੀਆਂ ਨੇ ਉਸ 'ਤੇ ਗੋਲੀ ਚਲਾ ਦਿੱਤੀ। ਇਸ ਹਮਲੇ ਵਿੱਚ ਦਿਲਬਾਗ ਸਿੰਘ ਨੂੰ ਕੋਈ ਸੱਟ ਨਹੀਂ ਲੱਗੀ।

  Published by:Gurwinder Singh
  First published:

  Tags: Lakhimpur, Lakhimpur Kheri