Home /News /national /

ਪਰਾਲੀ ਨੂੰ ਨਾ ਸਾੜਨ 'ਤੇ ਹੀ ਕਿਸਾਨਾਂ ਨੂੰ ਮਿਲੇ ਪੂਰੀ MSP, ਸੁਪਰੀਮ ਕੋਰਟ ਸੁਝਾਅ 'ਤੇ ਵਿਚਾਰ ਕਰਨ ਲਈ ਸਹਿਮਤ

ਪਟੀਸ਼ਨਕਰਤਾ ਦੇ ਵਕੀਲ ਸ਼ਿਆਮ ਦੀਵਾਨ ਨੂੰ ਸਖਤ ਕਾਰਵਾਈ ਦੀ ਲੋੜ ਹੈ। ਜਿਵੇਂ ਜੰਗਲਾਂ ਵਿੱਚ ਫੈਲੀ ਅੱਗਾਂ ਦੀ ਸੈਟੇਲਾਈਟ ਰਾਹੀਂ ਨਿਗਰਾਨੀ ਹੁੰਦੀ ਹੈ, ਉਸੇ ਤਰ੍ਹਾਂ ਇੱਥੇ ਵੀ ਇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਸਾੜਦਾ ਹੈ, ਉਸਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਕੁਝ ਹਿੱਸੇ ਨੂੰ ਰੋਕਣਾ ਉੱਤੇ ਵਿਚਾਰ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ ...
 • Share this:

  ਨਵੀਂ ਦਿੱਲੀ : ਦਿੱਲੀ ਵਿੱਚ ਪਰਾਲੀ ਦਾ ਧੂੰਆ ਵੱਡਾ ਮੁੱਦਾ ਬਣਿਆ ਹੋਇਆ ਹੈ। ਹੁਣ ਹਾਲਤ ਇੱਥੋਂ ਤੱਕ ਆ ਗਈ ਹੈ ਕਿ ਪਰਾਲੀ ਸਾੜਣ ਵਾਲੇ ਕਿਸਾਨਾਂ ਤੇ ਸਖ਼ਤ ਕਾਰਵਾਈ ਤੇ ਵਿਚਾਰ ਵੀ ਛਿੜ ਗਈ ਹੈ। ਜਿਸ ਤਹਿਤ ਕਿਸਾਨਾਂ ਨੂੰ ਫਸਲ ਦਾ ਮਿਲਣ ਵਾਲਾ ਸਮਰਥਨ ਮੁੱਲ ਦਾ ਕੁੱਝ ਹਿੱਸਾ ਰੋਕਣ ਤੇ ਵਿੱਚ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਟੀਸ਼ਨਕਤਾ ਦੇ ਵਕੀਲ ਨੇ ਇਹ ਵਿਚਾਰ ਸੁਪਰੀਮ ਕੋਰਟ ਵਿੱਚ ਦਿੱਲੀ ਐਨਸੀਆਰ ਵਿੱਚ ਪਰਾਲੀ ਸਾੜਨ ਦਾ ਮਾਮਲੇ ਦੀ ਸੁਣਵਾਈ ਦੌਰਾਨ ਰੱਖੀ ਹੈ। ਇਸ ਨਵੇਂ ਸੁਝਾਅ ਉੱਤੇ ਕੋਰਟ ਨੇ ਵੀ ਵਿਚਾਰ ਕਰਨ ਬਾਰੇ ਸਹਿਮਤੀ ਪ੍ਰਗਟਾਈ ਹੈ। ਐਸ.ਸੀ. ਸੁਝਾਅ 'ਤੇ ਵਿਚਾਰ ਕਰਨ ਲਈ ਸਹਿਮਤ ਹੈ। ਐਸ.ਸੀ. ਨੇ ਪੰਜਾਬ ਅਤੇ ਹਰਿਆਣਾ ਸਮੇਤ ਕੇਂਦਰ, ਰਾਜਾਂ ਤੋਂ ਜਵਾਬ ਮੰਗੇ ਹਨ। ਪ੍ਰਦੂਸ਼ਣ ਨਾਲ ਸਬੰਧਤ ਪੀਆਈਐਲ ਵਿੱਚ ਅਰਜ਼ੀ ਉੱਤੇ ਨੋਟਿਸ ਜਾਰੀ ਕੀਤਾ ਗਿਆ ਹੈ।

  ਪਟੀਸ਼ਨਕਰਤਾ ਦੇ ਵਕੀਲ ਸ਼ਿਆਮ ਦੀਵਾਨ ਨੂੰ ਸਖਤ ਕਾਰਵਾਈ ਦੀ ਲੋੜ ਹੈ। ਜਿਵੇਂ ਜੰਗਲਾਂ ਵਿੱਚ ਫੈਲੀ ਅੱਗਾਂ ਦੀ ਸੈਟੇਲਾਈਟ ਰਾਹੀਂ ਨਿਗਰਾਨੀ ਹੁੰਦੀ ਹੈ, ਉਸੇ ਤਰ੍ਹਾਂ ਇੱਥੇ ਵੀ ਇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਸਾੜਦਾ ਹੈ, ਉਸਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਕੁਝ ਹਿੱਸੇ ਨੂੰ ਰੋਕਣਾ ਉੱਤੇ ਵਿਚਾਰ ਕਰਨਾ ਚਾਹੀਦਾ ਹੈ।

  ਦਿੱਲੀ ਐਨਸੀਆਰ ਵਿੱਚ ਪਰਾਲੀ ਸਾੜਨ ਦਾ ਮਾਮਲੇ ਦੀ ਸੁਣਵਾਈ ਕਰਦਿਆਂ, ਸੀਜੇਆਈ ਐਸ ਏ ਬੌਬਡੇ ਨੇ ਮਜ਼ਾਕ ਨਾਲ ਵਕੀਲਾਂ ਨੂੰ ਪੁੱਛਿਆ - ਕੀ ਪਰਾਲੀ ਸਾੜਨ ਨਾਲ ਨਿਕਲਿਆ ਧੂੰਆਂ ਕੋਰੋਨਾ ਵਾਇਰਸ ਨੂੰ ਮਾਰ ਦੇਵੇਗਾ? ਸੀਨੀਅਰ ਵਕੀਲ ਵਿਕਾਸ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਹਵਾ ਪ੍ਰਦੂਸ਼ਣ ਕਾਰਨ ਹੋਏ ਧੂੰਏ ਕਾਰਨ ਕੋਰੋਨਾ ਮਹਾਂਮਾਰੀ ਨੂੰ ਵਧਾਏਗਾ।

  Published by:Sukhwinder Singh
  First published:

  Tags: Air pollution, Paddy straw, Stubble burning, Supreme Court