ਗਾਜ਼ੀਆਬਾਦ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਰੀਲਾਂ ਬਣਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲ ਹੀ 'ਚ ਗਾਜ਼ੀਆਬਾਦ ਦੇ ਸਾਹਿਬਾਬਾਦ ਥਾਣਾ ਖੇਤਰ ਦੇ ਐਲੀਵੇਟਿਡ ਰੋਡ 'ਤੇ ਇਕ ਲੜਕੀ ਨੂੰ ਕਾਰ ਖੜ੍ਹੀ ਕਰਕੇ ਰੀਲ ਬਣਾਉਂਦੇ ਦੇਖਿਆ ਗਿਆ ਸੀ,
ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ,
ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਲੜਕੀ ਦੀ ਕਾਰ ਦਾ 17 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ghaziabad, Instagram Reels, Viral, Viral video