ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫ਼ੈਸਲਾ: ਕਾਲੀ ਸੂਚੀ 'ਚੋਂ 312 ਸਿੱਖਾਂ ਦੇ ਨਾਂ ਹਟਾਏ

News18 Punjab
Updated: September 13, 2019, 1:08 PM IST

ਵਿਦੇਸ਼ਾਂ 'ਚ ਰਹਿ ਰਹੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਗਏ ਹਨ। ਇਹ ਫੈਸਲਾ ਵੱਖ ਵੱਖ ਸੁਰੱਖਿਆ ਏਜੰਸੀਆਂ ਵੱਲੋਂ ਕਾਲੀ ਸੂਚੀ ਦੀ ਸਮੀਖਿਆ ਕਰਨ ਤੋਂ ਬਾਅਦ ਗ੍ਰਹਿ ਮੰਤਰਾਲਾ ਨੇ ਕੀਤਾ ਹੈ। 314 ਵਿਚੋਂ 312 ਵਿਦੇਸ਼ੀ ਨਾਗਰਿਕ ਸਿੱਖਾਂ ਦੇ ਨਾਂ ਕਾਲੀ ਸੂਚੀ ਤੋਂ ਹਟਾਉਣ ਤੋਂ ਬਾਅਦ ਹੁਣ ਇੰਨਾਂ ਨੂੰ ਭਾਰਤ ਆਉਣ ਦਾ ਵੀਜ਼ਾ ਮਿਲ ਸਕਦਾ ਹੈ। ਹੁਣ ਕਾਲੀ ਸੂਚੀ ਵਿੱਚ ਦੋ ਸਿੱਖਾਂ ਦਾ ਨਾਮ ਰਹਿ ਗਏ ਹਨ।
Loading...
First published: September 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...