• Home
  • »
  • News
  • »
  • national
  • »
  • HIKE IN SPECIAL ADDITIONAL EXCISE DUTY AND ROAD AND INFRASTRUCTURE CESS OF RS 3 PER LITER FOR BOTH PETROL AND DIESEL

3 ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਰਕਾਰ ਨੇ ਵਧਾਈ ਐਕਸਾਈਜ਼ ਡਿਊਟੀ

ਸਰਕਾਰ ਨੇ ਪੈਟਰੋਲ-ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ 3-3 ਰੁਪਏ ਵਾਧਾ ਕੀਤਾ ਹੈ। ਇਹ ਵਾਧਾ 14 ਮਾਰਚ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ।

3 ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਰਕਾਰ ਨੇ ਵਧਾਈ ਐਕਸਾਈਜ਼ ਡਿਊਟੀ

3 ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਰਕਾਰ ਨੇ ਵਧਾਈ ਐਕਸਾਈਜ਼ ਡਿਊਟੀ

  • Share this:
    ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਦੇ ਬਾਅਦ ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਲੀਟਰ ਤੱਕ ਵਧ ਗਈਆਂ ਹਨ। IOC ਦੀ ਵੈੱਬਸਾਈਟ ਦੇ ਮੁਤਾਬਿਕ ਦਿੱਲੀ ਵਿਚ ਪੈਟਰੋਲ ਦੀ ਕੀਮਤ 69.87 ਰੁਪਏ ਲੀਟਰ ਹੈ।

    ਐਕਸਾਈਜ਼ ਡਿਊਟੀ ਅਤੇ ਸੈਸ ਵਧਾਉਣ ਦੇ ਬਾਅਦ ਪੈਟਰੋਲ ਦੀਆ ਕੀਮਤਾਂ ਵਿਚ 3 ਰੁਪਏ ਵਾਧਾ ਹੋ ਜਾਵੇਗਾ। ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਅੰਤਰਰਾਸ਼ਟਰੀ ਪੱਧਰ ਉਤੇ ਕੱਚਾ ਤੇਲ ਸਸਤਾ ਹੋਣ ਦੀ ਵਜ੍ਹਾ ਨਾਲ ਇਹ ਫ਼ੈਸਲਾ ਲਿਆ ਗਿਆ ਹੈ।


    ਪੈਟਰੋਲ-ਡੀਜ਼ਲ ਹੋਇਆ ਮਹਿੰਗਾ
    ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ। ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਫ਼ੈਸਲੇ ਦੇ ਬਾਅਦ ਦੇਸ਼ ਭਰ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤ ਵਿਚ 3 ਰੁਪਏ ਤੱਕ ਵਾਧਾ ਹੋਵੇਗਾ।
    Published by:Gurwinder Singh
    First published: