Home /News /national /

Himachal 'ਚ ਯੈਲੋ ਅਲਰਟ ਜਾਰੀ, 2 ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ

Himachal 'ਚ ਯੈਲੋ ਅਲਰਟ ਜਾਰੀ, 2 ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ

Rain in Himachal: ਹਿਮਾਚਲ ਪ੍ਰਦੇਸ਼ 'ਚ ਮੌਸਮ ਨੇ ਇਸ ਸਾਲ ਲਗਾਤਾਰ ਤਬਾਹੀ ਮਚਾਈ ਹੋਈ ਹੈ। ਸੁਬੇ 'ਚ ਮੌਸਮ ਹੁਣ ਹੋਰ ਖਰਾਬ ਹੋਣ ਵਾਲ਼ਾ ਹੈ। ਦਰਅਸਲ ਮੌਸਮ ਵਿਭਾਗ ਨੇ ਰਾਜ ਦੇ 4 ਜ਼ਿਲ੍ਹਿਆਂ ਵਿੱਚ ਅਚਾਨਕ ਹੜ੍ਹਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ 7 ਸਤੰਬਰ ਤੱਕ ਸੂਬੇ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਹੋਰ ਪੜ੍ਹੋ ...
  • Share this:

    ਸ਼ਿਮਲਾ: ਹਿਮਾਚਲ ਪ੍ਰਦੇਸ਼ 'ਚ ਮੌਸਮ ਨੇ ਇਸ ਸਾਲ ਲਗਾਤਾਰ ਤਬਾਹੀ ਮਚਾਈ ਹੋਈ ਹੈ। ਸੂਬੇ 'ਚ ਮੌਸਮ ਹੁਣ ਹੋਰ ਖਰਾਬ ਹੋਣ ਵਾਲ਼ਾ ਹੈ। ਦਰਅਸਲ ਮੌਸਮ ਵਿਭਾਗ ਨੇ ਰਾਜ ਦੇ 4 ਜ਼ਿਲ੍ਹਿਆਂ ਵਿੱਚ ਅਚਾਨਕ ਹੜ੍ਹਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ 7 ਸਤੰਬਰ ਤੱਕ ਸੂਬੇ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

    ਇਸ ਸਬੰਧੀ ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਵੀ 6 ਅਤੇ 7 ਸਤੰਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

    ਦੱਸ ਦੇਈਏ ਕਿ ਭਾਰੀ ਮੀਂਹ ਕਾਰਨ ਧਰਮਸ਼ਾਲਾ ਦੇ ਖਾਨਿਆਰ 'ਚ ਨੁਕਸਾਨ ਹੋਇਆ ਸੀ। ਕਾਂਗੜਾ 'ਚ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਕਾਂਗੜਾ ਦੇ ਮੰਡ ਖੇਤਰ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਇੰਦੌਰਾ, ਦਮਤਲ, ਫਤਿਹਪੁਰ, ਜਵਾਲੀ ਅਤੇ ਨੂਰਪੁਰ ਵਿੱਚ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।

    ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਸੀਜ਼ਨ 'ਚ ਹੁਣ ਤੱਕ 306 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 598 ਲੋਕ ਜ਼ਖਮੀ ਅਤੇ 8 ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਮੌਤਾਂ ਵਿੱਚ ਸੜਕ ਹਾਦਸੇ ਵੀ ਸ਼ਾਮਲ ਹਨ। ਮੌਨਸੂਨ ਸੀਜ਼ਨ ਦੌਰਾਨ 771 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। 34 ਪੱਕੇ ਅਤੇ 136 ਕੱਚੇ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਅਤੇ ਸੂਬੇ ਨੂੰ ਲਗਭਗ 1900 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

    Published by:Drishti Gupta
    First published:

    Tags: Accident, Himachal, Shimla, Weather