CRPF ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ, ਮੁਕਾਬਲਾ ਜਾਰੀ

News18 Punjab
Updated: June 12, 2019, 7:06 PM IST
CRPF ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ, ਮੁਕਾਬਲਾ ਜਾਰੀ
News18 Punjab
Updated: June 12, 2019, 7:06 PM IST
ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਜ ਸ਼ਾਮ ਸੀਆਰਪੀਐਫ ਦੇ ਕਾਫ਼ਲੇ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਦੋਵਾਂ ਪਾਸਿਉਂ ਗੋਲ਼ੀਬਾਰੀ ਜਾਰੀ ਹੈ। ਇਸ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ ਹਨ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਨੰਤਨਾਗ ਦੇ ਕੇਪੀ ਰੋਡ ਕੋਲ ਬੱਸ ਸਟੈਂਡ ਨੇੜੇ ਅੱਤਵਾਦੀਆਂ ਨੇ ਸੀਆਰਪੀਐਫ ‘ਤੇ ਹਮਲਾ ਕੀਤਾ। ਇਸ ਹਮਲੇ ‘ਚ ਸੈਨਾ ਦੇ 5 ਜਵਾਨ ਸ਼ਹੀਦ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਾਈਕ ਸਵਾਰ ਦੋ ਨਕਾਬਪੋਸ਼ ਅੱਤਵਾਦੀਆਂ ਨੇ ਸੀਆਰਪੀਐਫ ‘ਤੇ ਤਾਬੜਤੋੜ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਫਿਲਹਾਲ ਮੁਕਾਬਲਾ ਜਾਰੀ ਹੈ ਤੇ ਫੌਜ ਨੇ ਖੇਤਰ ਨੂੰ ਚੁਫੇਰਿਓਂ ਘੇਰ ਲਿਆ ਹੈ। ਇਸ ਹਮਲੇ ਵਿਚ ਇਕ ਸਥਾਨਕ ਔਰਤ ਵੀ ਜ਼ਖਮੀ ਹੋਈ ਹੈ।

First published: June 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...