Home /News /national /

ਅੱਤਵਾਦੀਆਂ ਵੱਲੋਂ ਸ੍ਰੀਨਗਰ ’ਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਹਮਲਾ

  • Share this:
    ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਸੁਰੱਖਿਆਂ ਬਲਾਂ ਉਤੇ ਗ੍ਰੇਨੇਡ ਨਾਲ ਹਮਲਾ ਕੀਤਾ। ਹੁਣ ਤੱਕ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਣ ਦੀ ਕੋਈ ਜਾਣਕਾਰੀ ਨਹੀਂ ਹੈ।

    ਸ੍ਰੀਨਗਰ ਤੋਂ ਗ੍ਰੇਨੇਡ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਹਬਾਕ ਚੌਕ ਉਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਤੇ ਉਹਨਾਂ ਉਤੇ ਹਮਲਾ ਕਰ ਦਿੱਤਾ। ਅਜੇ ਤੱਕ ਇਸ ਹਮਲੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਅਤੇ ਜਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।  ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕਿਆਂ ਨੂੰ ਘੇਰ ਲਿਆ ਹੈ ਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।
    Published by:Gurwinder Singh
    First published:

    Tags: Attack, Jammu and kashmir, Terrorist

    ਅਗਲੀ ਖਬਰ