Home /News /national /

Haryana 'ਚ 19 ਅਗਸਤ ਨੂੰ ਜਨਮ ਅਸ਼ਟਮੀ ਦੀ ਹੋਵੇਗੀ ਛੁੱਟੀ, ਸਰਕਾਰ ਨੇ ਜਾਰੀ ਕੀਤੇ ਆਦੇਸ਼

Haryana 'ਚ 19 ਅਗਸਤ ਨੂੰ ਜਨਮ ਅਸ਼ਟਮੀ ਦੀ ਹੋਵੇਗੀ ਛੁੱਟੀ, ਸਰਕਾਰ ਨੇ ਜਾਰੀ ਕੀਤੇ ਆਦੇਸ਼

Haryana 'ਚ 19 ਅਗਸਤ ਨੂੰ ਜਨਮ ਅਸ਼ਟਮੀ ਦੀ ਹੋਵੇਗੀ ਛੁੱਟੀ, ਸਰਕਾਰ ਨੇ ਜਾਰੀ ਕੀਤੇ ਆਦੇਸ਼

Haryana 'ਚ 19 ਅਗਸਤ ਨੂੰ ਜਨਮ ਅਸ਼ਟਮੀ ਦੀ ਹੋਵੇਗੀ ਛੁੱਟੀ, ਸਰਕਾਰ ਨੇ ਜਾਰੀ ਕੀਤੇ ਆਦੇਸ਼

ਹਰਿਆਣਾ ਸਰਕਾਰ ਨੇ ਜਨਮ ਅਸ਼ਟਮੀ ਦੀ ਛੁੱਟੀ 18 ਅਗਸਤ ਦੀ ਬਜਾਏ 19 ਅਗਸਤ ਨੂੰ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਕਿ 19 ਅਗਸਤ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਹੋਵੇਗੀ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ 18 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ ਹੋਇਆ ਸੀ, ਜਿਸ ਨੂੰ ਹੁਣ ਸੂਬਾ ਸਰਕਾਰ ਨੇ ਬਦਲ ਦਿੱਤਾ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਜਨਮ ਅਸ਼ਟਮੀ ਦੀ ਛੁੱਟੀ 18 ਅਗਸਤ ਦੀ ਬਜਾਏ 19 ਅਗਸਤ ਨੂੰ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਕਿ 19 ਅਗਸਤ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਹੋਵੇਗੀ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ 18 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ ਹੋਇਆ ਸੀ, ਜਿਸ ਨੂੰ ਹੁਣ ਸੂਬਾ ਸਰਕਾਰ ਨੇ ਬਦਲ ਦਿੱਤਾ ਹੈ।

    ਦੱਸ ਦੇਈਏ ਕਿ ਹਰ ਸਾਲ ਭਾਦਰ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਕਾਨ੍ਹ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਅਸ਼ਟਮੀ ਤਿਥੀ 18 ਅਗਸਤ ਅਤੇ 19 ਅਗਸਤ ਨੂੰ ਪੈ ਰਹੀ ਹੈ। ਇਸ ਕਰਕੇ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਭੰਬਲਭੂਸੇ ਦੀ ਸਥਿਤੀ ਵੀ ਬਣੀ ਹੋਈ ਹੈ। ਹਾਲਾਂਕਿ ਜੋਤਸ਼ੀਆਂ ਦਾ ਕਹਿਣਾ ਹੈ ਕਿ ਕ੍ਰਿਸ਼ਨ ਜਨਮ ਅਸ਼ਟਮੀ 19 ਅਗਸਤ ਨੂੰ ਮਨਾਈ ਜਾਵੇਗੀ ਕਿਉਂਕਿ ਅਸ਼ਟਮੀ ਤਿਥੀ ਉਸੇ ਦਿਨ ਚੜ੍ਹੇਗੀ। ਦਹੀ ਹਾਂਡੀ ਦਾ ਤਿਉਹਾਰ ਜਨਮ ਅਸ਼ਟਮੀ ਦੇ ਅਗਲੇ ਦਿਨ ਮਨਾਇਆ ਜਾਂਦਾ ਹੈ। ਦਹੀਂ ਹਾਂਡੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲਈ ਹਰਿਆਣਾ ਸਰਕਾਰ ਨੇ 19 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ ਕੀਤਾ ਹੈ।
    Published by:Drishti Gupta
    First published:

    Tags: Haryana, Janmashtami, Janmashtami 2022, National news, Sri Krishna Janmashtami

    ਅਗਲੀ ਖਬਰ