ਜਸਟਿਸ ਉਦੈ ਉਮੇਸ਼ ਲਲਿਤ ਦੇਸ਼ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਦੇ ਨਾਂ ਦਾ ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਰਸਮੀ ਐਲਾਨ ਕੀਤਾ ਗਿਆ। ਉਦੈ ਉਮੇਸ਼ ਲਲਿਤ ਦੇਸ਼ ਦੇ 49ਵੇਂ ਚੀਫ਼ ਜਸਟਿਸ ਹੋਣਗੇ।
ਕੁਝ ਦਿਨ ਪਹਿਲਾਂ ਚੀਫ਼ ਜਸਟਿਸ ਐਨਵੀ ਰਮੰਨਾ ਨੇ ਦੇਸ਼ ਦੇ ਅਗਲੇ ਚੀਫ਼ ਜਸਟਿਸ ਲਈ ਕਾਨੂੰਨ ਮੰਤਰਾਲੇ ਨੂੰ ਜਸਟਿਸ ਯੂਯੂ ਲਲਿਤ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ।
ਅੱਜ ਸਰਕਾਰੀ ਨੋਟੀਫਿਕੇਸ਼ਨ ਰਾਹੀਂ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦਾ 49ਵਾਂ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chief Justice of India, Justuce