ਕਰਤਾਰਪੁਰ ਲਾਂਘੇ ਸੰਬੰਧੀ ਬੈਠਕ 15 ਜਨਵਰੀ ਨੂੰ

ਕਰਤਾਰਪੁਰ ਲਾਂਘੇ ਸੰਬੰਧੀ ਬੈਠਕ 15 ਜਨਵਰੀ ਨੂੰ

ਕਰਤਾਰਪੁਰ ਲਾਂਘੇ ਸੰਬੰਧੀ ਬੈਠਕ 15 ਜਨਵਰੀ ਨੂੰ

  • Share this:
ਗ੍ਰਹਿ ਮੰਤਰਾਲੇ ਵੱਲ਼ੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਬੈਠਕ ਬੁਲਾਈ ਗਈ ਹੈ ਜੋ ਕਿ 15 ਜਨਵਰੀ ਨੂੰ ਸ਼ਾਮ 3 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਨਿਤਿਨ ਗੱਡਕਰੀ ਸ਼ਾਮਿਲ ਹੋਣਗੇ ਤੇ ਪੰਜਾਬ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਫੌਜ ਮੁਖੀ ਵੀ ਇਸ ਬੈਠਕ ਦਾ ਹਿੱਸਾ ਹੋਣਗੇੇ। ਹੁਣ ਦੇਖਣਾ ਇਹ ਹੋਵੇਗਾ ਕਿ ਆਖਿਰ ਗ੍ਰਹਿ ਮੰਤਰਾਲੇ ਦਾ ਇਹ ਬੈਠਕ ਬੁਲਾਉਣ ਪਿੱਛੇ ਕੀ ਕਾਰਣ ਹੈ।
First published: