Home /News /national /

Kartarpur Corridor : ਸ੍ਰੀ ਸ੍ਰੀ ਰਵੀ ਸ਼ੰਕਰ ਨੂੰ ਵੀ ਪਾਕਿਸਾਤਨ ਵੱਲੋਂ ਆਇਆ ਸੱਦਾ...

ਕਰਤਾਰਪੁਰ ਲਾਂਘੇ ਰਾਹੀਂ ਸਿੱਖ ਸ਼ਰਧਾਲੂਆਂ ਨੂੰ ਗੁਰੂਦਵਾਰਾ ਦਰਬਾਰ ਸਾਹਿਬ ਜਾਣਗੇ। 550 ਮੈਂਬਰੀ ਇਕ ਭਾਰਤੀ ਪ੍ਰਤੀਨਿਧੀ ਮੰਡਲ ਸ਼ਨੀਵਾਰ ਨੂੰ ਲਾਂਘੇ ਦੀ ਵਰਤੋਂ ਕਰਦਿਆਂ ਦਰਬਾਰ ਸਾਹਿਬ ਦਾ ਦੌਰਾ ਕਰੇਗਾ।

  • Share this:
    ਪਾਕਿਸਤਾਨ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੂੰ ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਲਾਂਘਾ ਕੱਲ (9 ਨਵੰਬਰ) ਨੂੰ ਖੁੱਲਣ ਜਾ ਰਿਹਾ ਹੈ। ਨਿਊਜ਼ ਏਜੰਸੀ ਏ ਐਨ ਆਈ ਨੇ ਇਸ ਖ਼ਬਰ ਬਾਰੇ ਜਾਣਕਾਰੀ ਦਿੱਤੀ ਹੈ।
    First published:

    Tags: Kartarpur Corridor, Pakistan government, Pilgrims, Sikh, Sri Sri Ravi Shankar

    ਅਗਲੀ ਖਬਰ