Home /News /national /

ਕੇਰਲ 'ਚ ਵਾਪਰਿਆ ਭਿਆਨਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ, 38 ਜ਼ਖਮੀ

ਕੇਰਲ ਵਿੱਚ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਦੋ ਬੱਸਾਂ ਦੀ ਟੱਕਰ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਹਨ। ਕੇਰਲ ਦੇ ਪਲੱਕੜ ਜ਼ਿਲੇ ਦੇ ਵਡੱਕਨਚੇਰੀ ਵਿਖੇ ਇੱਕ ਸੈਲਾਨੀ ਬੱਸ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐਸਆਰਟੀਸੀ) ਦੀ ਬੱਸ ਨਾਲ ਟਕਰਾ ਗਈ। ਰਾਜ ਮੰਤਰੀ ਐਮਬੀ ਰਾਜੇਸ਼ ਨੇ ਇਹ ਜਾਣਕਾਰੀ ਦਿੱਤੀ।

ਹੋਰ ਪੜ੍ਹੋ ...
  • Share this:

    ਤਿਰੂਵਨੰਤਪੁਰਮ: ਕੇਰਲ ਵਿੱਚ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਦੋ ਬੱਸਾਂ ਦੀ ਟੱਕਰ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਹਨ। ਕੇਰਲ ਦੇ ਪਲੱਕੜ ਜ਼ਿਲੇ ਦੇ ਵਡੱਕਨਚੇਰੀ ਵਿਖੇ ਇੱਕ ਸੈਲਾਨੀ ਬੱਸ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐਸਆਰਟੀਸੀ) ਦੀ ਬੱਸ ਨਾਲ ਟਕਰਾ ਗਈ। ਰਾਜ ਮੰਤਰੀ ਐਮਬੀ ਰਾਜੇਸ਼ ਨੇ ਇਹ ਜਾਣਕਾਰੀ ਦਿੱਤੀ।

    ਇਸ ਤੋਂ ਪਹਿਲਾਂ ਗੁਜਰਾਤ ਦੇ ਵਡੋਦਰਾ ਸ਼ਹਿਰ 'ਚ ਮੰਗਲਵਾਰ ਨੂੰ ਰਾਸ਼ਟਰੀ ਰਾਜਮਾਰਗ 'ਤੇ ਇਕ ਕੰਟੇਨਰ ਟਰੱਕ ਨੇ ਇਕ ਥ੍ਰੀ-ਵ੍ਹੀਲਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਥ੍ਰੀ-ਵ੍ਹੀਲਰ 'ਚ ਕਰੀਬ 10 ਲੋਕ ਸਵਾਰ ਸਨ। ਅਧਿਕਾਰੀ ਨੇ ਦੱਸਿਆ ਸੀ ਕਿ ਕੰਟੇਨਰ ਟਰੱਕ ਇਕ ਕਾਰ ਨਾਲ ਟਕਰਾਉਣ ਤੋਂ ਬਾਅਦ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਡਿਵਾਈਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਜਾ ਕੇ ਇਕ 'ਚੱਕਰ' (ਥ੍ਰੀ-ਵ੍ਹੀਲਰ) ਨਾਲ ਟਕਰਾ ਗਿਆ।

    Published by:Drishti Gupta
    First published:

    Tags: Accident, Kerala, Road accident