Home /News /national /

Lakhimpur Kheri: ਸਰਕਾਰ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਮੰਗਾਂ ਮੰਨੀਆਂ

Lakhimpur Kheri: ਸਰਕਾਰ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਮੰਗਾਂ ਮੰਨੀਆਂ

Lakhimpur Kheri: ਸਰਕਾਰ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਮੰਗਾਂ ਮੰਨੀਆਂ

Lakhimpur Kheri: ਸਰਕਾਰ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਮੰਗਾਂ ਮੰਨੀਆਂ

  • Share this:
    ਉਤਰ ਪ੍ਰਦੇਸ਼ ਦੇ ਲਖੀਮਪੁਰ ਦੀ ਘਟਨਾ 'ਤੇ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ।
    ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਰੁਪਏ ਦੀ ਵਿੱਤੀ ਸਹਾਇਤਾ, ਇਕ ਮੈਂਬਰ ਨੂੰ ਨੌਕਰੀ,  ਜ਼ਖਮੀਆਂ ਨੂੰ 10 ਲੱਖ ਰੁਪਏ, ਘਟਨਾ ਦੀ ਨਿਆਂਇਕ ਜਾਂਚ, 8 ਦਿਨਾਂ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਉਤੇ ਦੋਵਾਂ ਧਿਰਾਂ ਵਿਚ ਸਮਝੌਤਾ ਹੋ ਗਿਆ ਹੈ।

    Govt will give Rs 45 lakhs & a govt job to the families of 4 farmers who died in Lakhimpur Kheri yesterday. The injured will be given Rs 10 lakhs. FIR will be registered based on farmers' complaint. Retired high court judge will probe the matter: ADG (Law & Order) Prashant Kumar pic.twitter.com/Yoc8pcU0sP


    ਦੂਜੇ ਪਾਸੇ ਪੁਲਿਸ ਨੇ ਹਿੰਸਾ ਤੋਂ ਬਾਅਦ ਵਾਇਰਲ ਹੋਏ ਵੀਡੀਓ ਤੋਂ 24 ਲੋਕਾਂ ਦੀ ਪਛਾਣ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਸੱਤ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

    ਇਸ ਤੋਂ ਪਹਿਲਾਂ, ਪੂਰੇ ਮਾਮਲੇ ਵਿੱਚ ਪੁਲਿਸ ਨੇ ਕਤਲ, ਅਪਰਾਧਿਕ ਸਾਜ਼ਿਸ਼ ਸਮੇਤ ਕਈ ਧਾਰਾਵਾਂ ਦੇ ਤਹਿਤ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
    Published by:Gurwinder Singh
    First published:

    Tags: Lakhimpur Kheri, Yogi Adityanath

    ਅਗਲੀ ਖਬਰ