ਦੇਸ਼ ਅੰਦਰ 17ਵੀਂ ਲੋਕ ਸਭਾ ਲਈ ਵੋਟਾਂ ਦੀ ਗਿਣਤੀ ਸ਼ੁਰੂ...

News18 Punjab
Updated: May 23, 2019, 9:55 AM IST
ਦੇਸ਼ ਅੰਦਰ 17ਵੀਂ ਲੋਕ ਸਭਾ ਲਈ ਵੋਟਾਂ ਦੀ ਗਿਣਤੀ ਸ਼ੁਰੂ...
ਦੇਸ਼ ਅੰਦਰ 17ਵੀਂ ਲੋਕ ਸਭਾ ਲਈ ਵੋਟਾਂ ਦੀ ਗਿਣਤੀ ਸ਼ੁਰੂ...
News18 Punjab
Updated: May 23, 2019, 9:55 AM IST
ਲੋਕ ਸਭਾ ਚੋਣਾਂ ਲਈ ਦੇਸ਼ ਭਰ ਦੇ 542 ਹਲਕਿਆਂ 'ਚ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪਹਿਲੀ ਵਾਰ ਈ. ਵੀ. ਐੱਮ. ਨਾਲ ਵੀ. ਵੀ. ਪੈਟ ਪਰਚੀਆਂ ਦਾ ਮਿਲਾਨ ਕੀਤੇ ਜਾਣ ਕਾਰਨ ਨਤੀਜਿਆਂ ਦੇ ਦੇਰ ਸ਼ਾਮ ਤੱਕ ਆਉਣ ਦੀ ਸੰਭਾਵਨਾ ਹੈ। ਲੋਕ ਸਭਾ ਚੋਣਾਂ 2019 ਲਈ ਫ਼ੈਸਲੇ ਦੀ ਘੜੀ ਆ ਗਈ ਹੈ। ਅੱਜ ਇਹ ਤੈਅ ਹੋ ਜਾਵੇਗਾ ਕਿ ਦੇਸ਼ ਦੀ ਵਾਗਡੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ 'ਚ ਰਹੇਗੀ ਜਾਂ ਫਿਰ ਇਸ ਨੂੰ ਕੋਈ ਹੋਰ ਸੰਭਾਲੇਗਾ।

ਪੰਜਾਬ ਦੇ ਹਲਕੇ ਅੰਮ੍ਰਿਤਸਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ 'ਚ ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਗਿਣਤੀ ਕੇਂਦਰਾਂ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।
Loading...
First published: May 23, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...