Home /News /national /

ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਚਾਰ ਵਿਅਕਤੀਆਂ ਦੀ ਮੌਤ

ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਚਾਰ ਵਿਅਕਤੀਆਂ ਦੀ ਮੌਤ

 ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਚਾਰ ਵਿਅਕਤੀਆਂ ਦੀ ਮੌਤ

ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਚਾਰ ਵਿਅਕਤੀਆਂ ਦੀ ਮੌਤ

 • Share this:

  ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੇ ਬਾਹਰਵਾਰ ਲੋਨੀ ਕਲਭੋਰ 'ਚ ਅੱਜ ਸੈਪਟਿਕ ਟੈਂਕ ਦੀ ਸਫਾਈ ਕਰਦੇ ਸਮੇਂ ਦਮ ਘੁਟਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

  ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨੀ ਕਲਭੋਰ ਦੇ ਕਦਮ ਵਾਕ ਬਸਤੀ ਖੇਤਰ ਵਿੱਚ ਰਿਹਾਇਸ਼ੀ ਇਮਾਰਤ ਵਿੱਚ ਸਵੇਰੇ 11.30 ਵਜੇ ਦੇ ਕਰੀਬ ਵਾਪਰੀ। ਪਹਿਲੇ ਵਿਅਕਤੀ ਨੂੰ ਜਦੋਂ ਟੈਂਕੀ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਹ ਬੇਹੋਸ਼ ਸੀ ਤੇ ਉਸ ਨੂੰ ਨੇੜਲੇ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਅਦ ਵਿੱਚ ਟੈਂਕ ਵਿਚੋਂ ਕੱਢੇ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ।

  ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨੀ ਕਲਭੌਰ ਦੇ ਕਦਮ ਵਾਕ ਬਸਤੀ ਇਲਾਕੇ 'ਚ ਇਕ ਰਿਹਾਇਸ਼ੀ ਇਮਾਰਤ 'ਚ ਸਵੇਰੇ ਕਰੀਬ 11.30 ਵਜੇ ਵਾਪਰੀ। ਉਨ੍ਹਾਂ ਕਿਹਾ, 'ਸੈਪਟਿਕ ਟੈਂਕ ਦੀ ਸਫਾਈ ਲਈ ਲਿਆਂਦੇ ਗਏ ਚਾਰ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

  Published by:Gurwinder Singh
  First published:

  Tags: Maharashtra