• Home
  • »
  • News
  • »
  • national
  • »
  • MANOHAR LAL KHATTAR GOVT DECIDES TO CLOSE SCHOOLS IN 4 DISTRICTS OF HARYANA TILL NOVEMBER 17 KS

Air Pollution: ਹਰਿਆਣਾ ਦੇ 4 ਜ਼ਿਲ੍ਹਿਆਂ 'ਚ 17 ਤੱਕ ਬੰਦ ਰਹਿਣਗੇ ਸਕੂਲ

ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਖੇਤਰ (NCR) ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਜ਼ਿਲਿਆਂ ਦੇ ਸਕੂਲ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ।

  • Share this:
    ਚੰਡੀਗੜ੍ਹ: ਹਰਿਆਣਾ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਰਕਾਰ ਵੱਲੋਂ ਕੌਮੀ ਰਾਜਧਾਨੀ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਤੋਂ ਬਾਅਦ ਲਿਆ ਗਿਆ ਹੈ।

    ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਕਾਪੀ।


    ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਖੇਤਰ (NCR) ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਜ਼ਿਲਿਆਂ ਦੇ ਸਕੂਲ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ।

    ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਕਾਪੀ।


    ਇਸ ਨਾਲ ਹੀ ਹਰ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਵੀ ਪਾਬੰਦੀ ਹੋਵੇਗੀ। ਨਗਰ ਨਿਗਮਾਂ ਵੱਲੋਂ ਕੂੜਾ ਸਾੜਨ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਪਰਾਲੀ ਸਾੜਨ 'ਤੇ ਵੀ ਪਾਬੰਦੀ ਰਹੇਗੀ।
    Published by:Krishan Sharma
    First published:
    Advertisement
    Advertisement