ਮੁੰਬਈ ਦੇ ਸਮਤਾ ਨਗਰ ਇਲਾਕੇ ’ਚ ਘਰ ਨੂੰ ਲੱਗੀ ਭਿਆਨਕ ਅੱਗ, 9 ਲੋਕ ਝੁਲਸੇ

News18 Punjabi | News18 Punjab
Updated: February 13, 2020, 8:28 AM IST
share image
ਮੁੰਬਈ ਦੇ ਸਮਤਾ ਨਗਰ ਇਲਾਕੇ ’ਚ ਘਰ ਨੂੰ ਲੱਗੀ ਭਿਆਨਕ ਅੱਗ, 9 ਲੋਕ ਝੁਲਸੇ
ਮੁੰਬਈ ਦੇ ਸਮਤਾ ਨਗਰ ਇਲਾਕੇ ’ਚ ਘਰ ਨੂੰ ਲੱਗੀ ਭਿਆਨਕ ਅੱਗ, 9 ਲੋਕ ਝੁਲਸੇ

ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਸਮਤਾ ਨਗਰ ਇਲਾਕੇ ’ਚ ਦੇਰ ਰਾਤ ਇਕ ਘਰ ’ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਮੌਕੇ ’ਤੇ ਨੌ ਲੋਕ ਝੁਲਸ ਗਏ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

  • Share this:
  • Facebook share img
  • Twitter share img
  • Linkedin share img
ਦੇਸ਼ ਦੀ ਆਰਥਿਕ ਰਾਜਧਾਨੀ ਮੁਬੰਈ ਦੇ ਸਮਤਾ ਨਗਰ ਇਲਾਕੇ ’ਚ ਦੇਰ ਰਾਤ ਇਕ ਘਰ ’ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਮੌਕੇ ’ਤੇ ਨੌ ਲੋਕ ਝੁਲਸ ਗਏ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਪਰ ਇਸ ਭਿਆਨਕ ਅੱਗ ਦੇ ਕਾਰਨ ਘਰ ਸੜ ਕੇ ਸੁਆਹ ਗੋ ਹੋ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੋਵੇ ਇਸ ਤੋਂ ਪਹਿਲਾਂ ਵੀ 17 ਦਸੰਬਰ ਨੂੰ ਵੀ 12 ਮੰਜਿਲਾ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਸੀ। ਕਾਫੀ ਮਸ਼ੱਕਤ ਤੋਂ ਬਾਅਦ 15 ਔਰਤਾਂ ਸਮੇਤ 20 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

First published: February 13, 2020
ਹੋਰ ਪੜ੍ਹੋ
ਅਗਲੀ ਖ਼ਬਰ