ਮੋਦੀ ਨੂੰ ਆਇਆ ਇਮਰਾਨ ਖ਼ਾਨ ਦਾ ਫੋਨ, ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ

News18 Punjab
Updated: May 26, 2019, 6:18 PM IST
share image
ਮੋਦੀ ਨੂੰ ਆਇਆ ਇਮਰਾਨ ਖ਼ਾਨ ਦਾ ਫੋਨ, ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ

  • Share this:
  • Facebook share img
  • Twitter share img
  • Linkedin share img
ਲੋਕ ਸਭਾ ਚੋਣਾਂ ਵਿਚ ਬੀਜੇਪੀ ਦੀ ਇਤਿਹਾਸਕ ਜਿੱਤ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ  ਨਰਿੰਦਰ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁਹੰਮਦ ਫੈਜ਼ਲ ਨੇ ਲਿਖਿਆ ਕਿ ਇਮਰਾਨ ਖਾਨ ਨੇ ਨਰੇਂਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਦੌਰਾਨ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।

First published: May 26, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading