Home /News /national /

Petrol Diesel Prices: ਸਸਤਾ ਹੋਇਆ ਕੱਚਾ ਤੇਲ, ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

Petrol Diesel Prices: ਸਸਤਾ ਹੋਇਆ ਕੱਚਾ ਤੇਲ, ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

ਸਸਤਾ ਹੋਇਆ ਕੱਚਾ ਤੇਲ, ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

ਸਸਤਾ ਹੋਇਆ ਕੱਚਾ ਤੇਲ, ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

ਇਸ ਤੋਂ ਇਲਾਵਾ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਪੱਛਮੀ ਬੰਗਾਲ 'ਚ ਪੈਟਰੋਲ 0.44 ਰੁਪਏ ਸਸਤਾ ਹੋ ਕੇ 106.82 ਰੁਪਏ 'ਚ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 0.41 ਰੁਪਏ ਡਿੱਗ ਕੇ 93.49 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਦੇਸ਼ ਦੇ 4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਹੋਰ ਪੜ੍ਹੋ ...
  • Share this:

ਗਲੋਬਲ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬ੍ਰੈਂਟ ਕਰੂਡ 1.3 ਡਾਲਰ (1.51 ਫੀਸਦੀ) ਸਸਤਾ ਹੋ ਕੇ 85.57 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ।

ਇਸ ਦੇ ਨਾਲ ਹੀ WTI ਦੀ ਕੀਮਤ 'ਚ 1.24 ਡਾਲਰ (1.53 ਫੀਸਦੀ) ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 85.05 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇੱਥੇ ਦੱਸ ਦਈਏ ਕਿ ਦੇਸ਼ 'ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਇੱਥੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੈ।

ਰਾਜਸਥਾਨ ਵਿਚ ਪੈਟਰੋਲ 0.31 ਰੁਪਏ ਮਹਿੰਗਾ ਹੋ ਕੇ 108.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.29 ਰੁਪਏ ਮਹਿੰਗਾ ਹੋ ਕੇ 93.92 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।

ਪੱਛਮੀ ਬੰਗਾਲ 'ਚ ਪੈਟਰੋਲ 0.44 ਰੁਪਏ ਸਸਤਾ ਹੋ ਕੇ 106.82 ਰੁਪਏ 'ਚ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 0.41 ਰੁਪਏ ਡਿੱਗ ਕੇ 93.49 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਦੇਸ਼ ਦੇ 4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਚਾਰੇ ਮਹਾਨਗਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

Published by:Gurwinder Singh
First published:

Tags: Petrol, Petrol and diesel, Petrol Price, Petrol Price Today, Petrol Price Today In Punjab, Petrol Pump