Home /News /national /

PM ਮੋਦੀ, ਭਗਵੰਤ ਮਾਨ ਤੇ ਰਾਹੁਲ ਗਾਂਧੀ ਸਣੇ ਸਣੇ ਇਨ੍ਹਾਂ ਸ਼ਖਸੀਅਤਾਂ ਨੇ 23 ਮਾਰਚ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਂਟ

PM ਮੋਦੀ, ਭਗਵੰਤ ਮਾਨ ਤੇ ਰਾਹੁਲ ਗਾਂਧੀ ਸਣੇ ਸਣੇ ਇਨ੍ਹਾਂ ਸ਼ਖਸੀਅਤਾਂ ਨੇ 23 ਮਾਰਚ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਂਟ

23 ਮਾਰਚ 1931 ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਹੈ। ਅੰਗਰੇਜ਼ਾਂ ਕੋਲੋਂ ਦੇਸ਼ ਨੂੰ 100 ਸਾਲਾਂ ਦੀ ਗੁਲਾਮੀ ਵਿਚੋਂ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਨਾਇਕਾਂ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਮੂਹ ਦੇਸ਼ ਵਾਸੀ ਸ਼ਰਧਾ ਭੇਂਟ ਕਰ ਰਹੇ ਹਨ। ਇਨ੍ਹਾਂ ਮਹਾਨ ਨਾਇਕਾਂ ਦੀ ਸ਼ਹੀਦੀ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਰਾਹੁਲ ਗਾਂਧੀ ਸਮੇਤ ਦੇਸ਼ ਦੀਆਂ ਅਨੇਕਾਂ ਸਖਸ਼ੀਅਤਾਂ ਨੇ ਟਵੀਟ ਰਾਹੀਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

ਹੋਰ ਪੜ੍ਹੋ ...
  • Share this:

Prime Minister Modi pays homage to martyrs of March 23: 23 ਮਾਰਚ 1931 ਸ਼ਹੀਦ ਭਗਤ ਸਿੰਘ (Bhagat Singh), ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ (Martyr's Day) ਹੈ। ਅੰਗਰੇਜ਼ਾਂ ਕੋਲੋਂ ਦੇਸ਼ ਨੂੰ 100 ਸਾਲਾਂ ਦੀ ਗੁਲਾਮੀ ਵਿਚੋਂ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਨਾਇਕਾਂ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਮੂਹ ਦੇਸ਼ ਵਾਸੀ ਸ਼ਰਧਾ ਭੇਂਟ ਕਰ ਰਹੇ ਹਨ। ਇਨ੍ਹਾਂ ਮਹਾਨ ਨਾਇਕਾਂ ਦੀ ਸ਼ਹੀਦੀ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi), ਰਾਸ਼ਟਰਪਤੀ ਰਾਮਨਾਥ ਕੋਵਿੰਦ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਅਤੇ ਰਾਹੁਲ ਗਾਂਧੀ (Rahul Gandhi) ਸਮੇਤ ਦੇਸ਼ ਦੀਆਂ ਅਨੇਕਾਂ ਸਖਸ਼ੀਅਤਾਂ ਨੇ ਟਵੀਟ ਰਾਹੀਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕਰੋੜ-ਕਰੋੜ ਨਮਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਭਾਰਤੀ ਆਜ਼ਾਦੀ ਅੰਦੋਲਨ ਦੇ ਅਜਿਹੇ ਮਜਬੂਤ ਥੰਮ੍ਹ ਸਨ, ਜਿਨ੍ਹਾਂ ਨੇ ਵਿਦੇਸ਼ੀ ਜ਼ੁਲਮਾਂ ਵਿਰੁੱਧ ਆਜ਼ਾਦੀ ਦੀ ਲੜਾਈ ਨੂੰ ਹੋਰ ਤਿੱਖਾ ਕੀਤਾ।

ਉਪ ਰਾਸ਼ਟਰਪਤੀ ਐਮ.ਵੇਕਟੇਸ਼ ਨਾਇਡੂ ਨੇ ਕਿਹਾ ਕਿ 23 ਮਾਰਚ ਦੇ ਸ਼ਹੀਦਾਂ ਦੀ ਅਦੁੱਤੀ ਭਾਵਨਾ ਅਤੇ ਮਾਤ ਭੂਮੀ ਲਈ ਪਿਆਰ ਨੇ ਅਣਗਿਣਤ ਭਾਰਤੀਆਂ ਵਿੱਚ ਦੇਸ਼ ਭਗਤੀ ਦੀ ਚਿਣਗ ਜਗਾਈ।

ਰਾਹੁਲ ਗਾਂਧੀ ਨੇ ਨੇ ਕਿਹਾ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਜਿਹੜੇ ਵਿਚਾਰ ਹਨ ਸਦਾ ਅਮਰ ਰਹਿਣਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਦੀ ਅਮਰ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਰਿਣੀ ਰਹੇਗਾ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਭਾਰਤ ਮਾਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦ ਸ਼੍ਰੋਮਣੀ ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਕੋਟਿ ਕੋਟਿ ਪ੍ਰਣਾਮ।

ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕੀਤਾ 'ਸਰੀਰ ਸਮਰਪਿਤ, ਮਨ ਸਮਰਪਿਤ ਅਤੇ ਇਹ ਜੀਵਨ ਸਮਰਪਿਤ'।

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ''ਮੈਂ ਲਿਖ ਰਿਹਾ ਹਾਂ ਕਿ ਜਿਸ ਦਾ ਅੰਤ ਕੱਲ੍ਹ ਤੋਂ ਸ਼ੁਰੂ ਹੋਵੇਗਾ, ਮੇਰੇ ਖੂਨ ਦੀ ਹਰ ਬੂੰਦ ਕ੍ਰਾਂਤੀ ਲਿਆਵੇਗੀ।

-ਭਗਤ ਸਿੰਘ''

ਪੜ੍ਹੋ: ਫਾਂਸੀ ਚੜ੍ਹਣ ਤੋਂ ਪਹਿਲਾਂ ਆਖਰੀ ਪਲ ‘ਤੇ Bhagat Singh ਨੇ ਰੱਬ ਨੂੰ ਕਿਉਂ ਨਹੀਂ ਕੀਤਾ ਯਾਦ, ਇਹ ਸੀ ਵਜ੍ਹਾ.....ਕਰੋ ਕਲਿੱਕ

Published by:Krishan Sharma
First published:

Tags: Bhagat singh, Bhagwant Mann, Martyr, Narendra modi