ਪ੍ਰਧਾਨ ਮੰਤਰੀ ਕੋਰੋਨਾ ਵਾਇਰਸ ਬਾਰੇ ਅੱਜ ਰਾਤ 8 ਵਜੇ ਕਰਨਗੇ ਦੇਸ਼ ਨੂੰ ਸੰਬੋਧਨ

News18 Punjabi | News18 Punjab
Updated: March 24, 2020, 11:22 AM IST
share image
ਪ੍ਰਧਾਨ ਮੰਤਰੀ ਕੋਰੋਨਾ ਵਾਇਰਸ ਬਾਰੇ ਅੱਜ ਰਾਤ 8 ਵਜੇ ਕਰਨਗੇ ਦੇਸ਼ ਨੂੰ ਸੰਬੋਧਨ
ਲੌਕਡਾਊਨ ਦੀ ਉਲੰਘਣਾ 'ਤੇ ਕੇਂਦਰ ਦਾ ਸਖਤ ਰੁਖ

  • Share this:
  • Facebook share img
  • Twitter share img
  • Linkedin share img
ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਅੱਜ ਸ਼ਾਮ 8 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫੇਰ ਦੇਸ਼ ਨਾਲ ਮੁਖ਼ਾਤਬ ਹੋਣ ਦਾ ਐਲਾਨ। ਇਸ ਮਹਾਂਮਾਰੀ ਨਾਲ ਜੁੜੇ ਪ੍ਰਧਾਨ ਮੰਤਰੀ ਅੱਜ ਸ਼ਾਮ ਦੇਸ਼ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਨੇ ਟਵੀਟ ਰਾਹੀਂ
ਇਸ ਗੱਲ ਦੀ ਜਾਣਕਾਰੀ ਦਿੱਤੀ.



First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ