PM ਮੋਦੀ ਅੱਜ ਕਰਨਗੇ 'ਮਨ ਕੀ ਬਾਤ', ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ...

News18 Punjabi | News18 Punjab
Updated: June 27, 2021, 9:34 AM IST
share image
PM ਮੋਦੀ ਅੱਜ ਕਰਨਗੇ 'ਮਨ ਕੀ ਬਾਤ', ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ...
PM ਮੋਦੀ ਅੱਜ ਕਰਨਗੇ 'ਮਨ ਕੀ ਬਾਤ', ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ... (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਪ੍ਰੋਗਰਾਮ ‘ਮਨ ਕੀ ਬਾਤ’ (Mann Ki Baat)  ਰਾਹੀਂ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨਗੇ। ਇਹ ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 78ਵਾਂ ਐਡੀਸ਼ਨ ਹੈ।

ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਵਿਚ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਪੂਰੀ ਦੁਨੀਆ ਵਿੱਚ ਫੈਲ ਰਹੇ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।


ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦਾ ਮਾਨ ਕੀ ਬਾਤ ਪ੍ਰੋਗਰਾਮ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਪੂਰੇ ਨੈਟਵਰਕ ‘ਤੇ ਪ੍ਰਸਾਰਿਤ ਕੀਤਾ ਜਾਂਦਾ ਹੈ।
Published by: Gurwinder Singh
First published: June 27, 2021, 9:34 AM IST
ਹੋਰ ਪੜ੍ਹੋ
ਅਗਲੀ ਖ਼ਬਰ